ਸਿੱਖ ਸੰਸਥਾ ਨੇ ਯੂਐਨ ਮਨੁੱਖੀ ਹੱਕ ਕਾਉਂਸਲ ਵਿਚ ਸਿੱਖ ਨਸਲਕੁਸ਼ੀ 1984 ਦਾ ਮਸਲਾ ਚੁੱਕਿਆ

ਸੰਯੁਕਤ ਰਾਸ਼ਟਰ ਮਨੁੱਖੀ ਹੱਕ ਕਾਉਂਸਲ ਦੀ ਜੇਨੇਵਾ ਵਿਚ ਹੋਈ ਬੈਠਕ ਦੌਰਾਨ ਸਿੱਖ ਹਿਊਮਨ ਰਾਈਟਸ ਗਰੁੱਪ ਨੇ ਨਵੰਬਰ ੧੯੮੪ ਵਿਚ ਭਾਰਤ ਅੰਦਰ ਹੋਏ ਸਿੱਖ ਕਤਲੇਆਮ ਨੂੰ ‘ਨਸਲਕੁਸ਼ੀ’ ਐਲਾਨਣ ਦਾ ਮੁੱਦਾ ਚੁੱਕਿਆ।
ਸੰਯੁਕਤ ਰਾਸ਼ਟਰ ਮਨੁੱਖੀ ਹੱਕ ਕਾਉਂਸਲ ਤੋਂ ਬਾਹਰ ਨਿਕਲਿਆ ਅਮਰੀਕਾ

ਵਾਸ਼ਿੰਗਟਨ: ਸੰਯੁਕਤ ਰਾਸ਼ਟਰ ਵਿਚ ਅਮਰੀਕੀ ਦੂਤ ਨਿੱਕੀ ਹੈਲੇ ਨੇ ਬੀਤੇ ਕੱਲ੍ਹ ਸੰਯੁਕਤ ਰਾਸ਼ਟਰ ਮਨੁੱਖੀ ਹੱਕ ਕਾਉਂਸਲ ਤੋਂ ਅਮਰੀਕਾ ਦੇ ਬਾਹਰ ਨਿਕਲਣ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਕਰਦਿਆਂ ਉਨ੍ਹਾਂ ਮਨੁੱਖੀ ਹੱਕਾਂ ਦੀ ਇਸ ਸੰਸਥਾ ‘ਤੇ ਅਮਰੀਕਾ ਦੇ ਭਾਈਵਾਲ ਇਸਰਾਈਲ ਪ੍ਰਤੀ ਕਥਿਤ ਤੌਰ ‘ਤੇ ਪੱਖਪਾਤੀ ਰਵੱਈਆ ਅਪਣਾਉਣ ਅਤੇ ਮਨੁੱਖੀ ਹੱਕਾਂ ਦਾ ਘਾਣ ਕਰਨ ਵਾਲਿਆਂ ਵਿਰੁੱਧ […]
