Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

UP Government

UP Government

ਯੂਪੀ ਵਿੱਚ ਸਿੱਖ ਕਿਰਸਾਨੀ ਨੂੰ ਮੈਲੀ ਅੱਖ ਨਾਲ ਵੇਖਿਆ ਜਾਂਦਾ ਹੈ ਅਤੇ ਵੱਖ-ਵੱਖ ਮਸਲਿਆਂ 'ਚ ਉਲਝਾ ਕੇ ਰੱਖਣ ਦੇ ਯਤਨ ਵੀ ਲਗਾਤਾਰ ਜਾਰੀ ਰਹਿੰਦੇ ਹਨ। ਅੰਗ੍ਰੇਜ਼ਾਂ ਦੇ ਜਾਣ ਤੋਂ ਫੌਰੀ ਬਾਅਦ ਯੂਪੀ ਦੇ ਇਸ ਤਰਾਈ ਇਲਾਕੇ ਨੂੰ ਵਾਹੀ ਯੋਗ ਬਣਾਉਣ ਦਾ ਅਮਲ ਸ਼ੁਰੂ ਹੋ ਗਿਆ ਸੀ ਪਰ ਕਿਸੇ ਕਿਸਮ ਦਾ ਕੋਈ ਯੋਗ ਪ੍ਰਬੰਧ ਨਾ ਹੋਣ ਕਰਕੇ ਅਤੇ ਖਤਰੇ ਬਹੁਤ ਜਿਆਦਾ ਹੋਣ ਕਰਕੇ ਪੰਜਾਬੀ ਕਿਸਾਨਾਂ
ਪੱਛਮੀ ਬੰਗਾਲ ਅਤੇ ਅਸਾਮ ਦੀਆਂ ਵਿਧਾਨ ਸਭਾਵਾਂ ਦੇ ਚੋਣ ਨਤੀਜੇ ਮੋਦੀ ਸਰਕਾਰ ਦੀ ਕਿਸਾਨ ਅੰਦੋਲਨ ਪ੍ਰਤੀ ਪਹੁੰਚ ਨੂੰ ਪ੍ਰਭਾਵਿਤ ਕਰਨਗੇ ਭਾਵੇਂ ਕਿ ਇਹਨਾਂ ਸੂਬਿਆਂ ਵਿੱਚ ਕਿਸਾਨ ਅੰਦੋਲਨ ਬਹੁਤਾ ਸਰਗਰਮ ਨਹੀਂ ਰਿਹਾ। ਹੁਣ ਤੱਕ ਵਿਸ਼ਲੇਸ਼ਕਾਂ ਵੱਲੋਂ ਜੋ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਉਹਨਾਂ ਮੁਤਾਬਿਕ ਪੱਛਮੀ ਬੰਗਾਲ ਵਿੱਚ ਭਾਜਪਾ ਦੀ ਜਿੱਤ ਦੇ ਬਹੁਤੇ ਅਸਾਰ ਨਹੀਂ ਹਨ। ਬਹੁਤੇ ਮਾਹਿਰ ਭਾਜਪਾ ਨੂੰ 70 ਤੋਂ ਘੱਟ ਸੀਟਾਂ ਮਿਲਣ ਦੇ ਕਿਆਸ ਲਗਾ ਰਹੇ ਹਨ।

ਚੰਡੀਗੜ੍ਹ: ਯੂ.ਪੀ ਵਿਚ ਹਿੰਦੂਤਵੀ ਯੋਗੀ ਅਦਿਤਿਆਨਾਥ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ 2013 ਵਿਚ ਸੂਬੇ ਦੇ ਮੁਜ਼ੱਫਰਨਗਰ ਅਤੇ ਸ਼ਾਮਲੀ ਵਿਚ ਹੋਏ ਮੁਸਲਿਮ ਵਿਰੋਧੀ ਹਿੰਸਾ ਵਿਚ ਦਰਜ 131 ਕੇਸ ਵਾਪਿਸ ਲੈਣ ਦਾ ਫੈਂਸਲਾ ਕੀਤਾ ਹੈ। ਇਸੇ ਤਰ੍ਹਾਂ 2002 ਵਿਚ ਗੁਜਰਾਤ ਵਿਚ ਹੋਏ ਮੁਸਲਿਮ ਕਤਲੇਆਮ ਸਬੰਧੀ ਭਾਜਪਾ ਆਗੂਆਂ ਅਤੇ ਕਾਰਕੁੰਨਾਂ ਖਿਲਾਫ ਦਰਜ ਹੋਏ ਕੇਸਾਂ ਨੂੰ ਵੀ ਭਾਜਪਾ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।