Tag Archive "vichar-ghosti"

ਜੋੜ ਮੇਲੇ: ਵਿਗੜਦਾ ਰੂਪ ਅਤੇ ਰਵਾਇਤ ਅਨੁਸਾਰੀ ਬਹਾਲੀ ਦੇ ਰਾਹ’ ਵਿਸ਼ੇ ਉੱਪਰ ਵਿਚਾਰ ਗੋਸ਼ਟਿ ਕਰਵਾਈ

ਸੰਤ ਅਤਰ ਸਿੰਘ ਜੀ ਨਾਲ ਸਬੰਧਿਤ ਮੁੱਖ ਅਸਥਾਨ ਮਸਤੂਆਣਾ ਸਾਹਿਬ ਵਿਖੇ ਹੁੰਦੇ ਸਲਾਨਾ ਜੋੜ ਮੇਲੇ ਸਬੰਧੀ ਸੰਗਤ ਅਤੇ ਸਿੱਖ ਜਥਾ ਮਾਲਵਾ ਵਲੋਂ ਵਿਚਾਰ ਗੋਸ਼ਟੀ ਗੁਰਦੁਆਰਾ ਸਾਹਿਬ ਨਾਨਕ ਨਾਮ ਚੜਦੀਕਲਾ, ਧੂਰੀ ਨੇੜਲੇ ਪਿੰਡ ਬੇਨੜੇ ਵਿੱਚ ਕੀਤੀ ਗਈ।

ਤਖਤ ਸਾਹਿਬਾਨ ਦਾ ਪ੍ਰਬੰਧ ਗੁਰਦੁਆਰਾ ਕਾਨੂੰਨ ਅਤੇ ਵੋਟਾਂ ਵਾਲੀਆਂ ਪਾਰਟੀਆਂ ਦੇ ਪ੍ਰਬੰਧ ਤੋਂ ਮੁਕਤ ਹੋਵੇ

ਪੰਥਕ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਦੇ ਸੱਦੇ ਉੱਤੇ ਸਿੱਖ ਵਿਦਵਾਨਾਂ ਅਤੇ ਵਿਚਾਰਵਾਨਾਂ ਦਾ ਇੱਕ ਇਜਲਾਸ 14 ਨਵੰਬਰ,2022 ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਹਾਲ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੀਤਾ ਗਿਆ।