ਅਕਾਲੀ ਦਲ ਦੀ ਨੀਤੀ ਅਤੇ ਵਿਧੀ ਵਿਧਾਨ ਬਾਰੇ ਤਿੰਨ ਦਿਨਾਂ ਗੋਸ਼ਟੀ ਗੰਭੀਰ ਵਿਚਾਰਾਂ ਨਾਲ ਸਮਾਪਤ

ਅਕਾਲੀ ਦਲ ਦੀ ਪੁਨਰ ਸੁਰਜੀਤੀ ‘ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਤੀਜੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।
ਅਕਾਲੀ ਦਲ ਦੇ ਵਿਧੀ ਵਿਧਾਨ ਸਬੰਧੀ ਵਿਚਾਰ ਗੋਸ਼ਟੀ ਦਾ ਦੂਸਰਾ ਦਿਨ ਵੀ ਵਿਚਾਰਾਂ ਭਰਭੂਰ ਰਿਹਾ

ਅਕਾਲੀ ਦਲ ਦੀ ਪੁਨਰ ਸੁਰਜੀਤੀ ‘ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਦੂਜੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।
ਗੁਰਦੁਆਰਾ ਨਾਨਕਪੁਰਾ ਸਾਹਿਬ, ਸੰਗਰੂਰ ਵਿਖੇ ਵਿਚਾਰ-ਗੋਸ਼ਟਿ ਹੋਈ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਅਤੇ ਗੁਰਦੁਆਰਾ ਸਾਹਿਬ ਦੀ ਭੂਮਿਕਾ ਦੀ ਬਹਾਲੀ ਲਈ ਬੀਤੇ ਦਿਨੀਂ ਗੁਰਦੁਆਰਾ ਨਾਨਕਪੁਰਾ ਸਾਹਿਬ, ਸੰਗਰੂਰ ਵਿਖੇ ਇਲਾਕੇ ਦੀ ਸਿੱਖ ਸੰਗਤ ਵਲੋਂ ਵਿਚਾਰ ਗੋਸਟਿ ਕੀਤੀ ਗਈ।

“ਪੰਜਾਬ ਦਾ ਜਲ ਸੰਕਟ ਵਿਸ਼ੇ ਤੇ ਵਿਚਾਰ ਗੋਸ਼ਟੀ”

ਬੀਤੇ ਦਿਨੀਂ ਲੁਧਿਆਣਾ ਦੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਵਿਖੇ ਪੰਜਾਬ ਦਾ ਜਲ ਸੰਕਟ ਵਿਸ਼ੇ ਤੇ ਵਿਚਾਰ ਗੋਸ਼ਟੀ ਕਰਵਾਈ ਗਈ। ਵਿਚਾਰ ਗੋਸ਼ਟੀ ਦੌਰਾਨ ਪੰਜਾਬ ਦੇ ਜਲ ਸੰਕਟ ਦੇ ਤਿੰਨ ਵੱਖ ਵੱਖ ਪਹਿਲੂਆਂ – ਜਮੀਨੀ ਪਾਣੀਆਂ ਦੇ ਮੌਜੂਦਾ ਹਾਲਾਤ, ਦਰਿਆਈ ਪਾਣੀਆਂ ਦਾ ਮਸਲਾ ਅਤੇ ਪਾਣੀਆਂ ਦੇ ਪਲੀਤ ਹੋਣ ਦੇ ਮਸਲੇ ਨੂੰ ਵਿਚਾਰਿਆ ਗਿਆ।

ਪੰਜਾਬ ਵਿੱਚ ਖੇਤੀਬਾੜੀ ਦੀ ਹੰਢਣਸਾਰਤਾ ਮੌਜੂਦਾ ਜਲਵਾਯੂ ਪਰਿਵਰਤਨ ਦੇ ਸੰਦਰਭ ਵਿੱਚ ਵਿਚਾਰ ਗੋਸ਼ਟਿ

ਖੇਤੀਬਾੜੀ ਅਤੇ ਵਾਤਾਵਰਣ ਜਾਗਰੂਕਤਾ ਕੇਂਦਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਇਕ ਵਿਚਾਰ ਗੋਸ਼ਟੀ ਰੱਖੀ ਗਈ ਹੈ, ਜਿਸ ਵਿਚ ਮੌਜੂਦਾ ਸਮੇਂ ਦੇ ਖੇਤੀਬਾੜੀ ਮਾਡਲ ਨੂੰ ਵਿਚਾਰਨ ਦੇ ਨਾਲ-ਨਾਲ ਖੇਤੀਬਾੜੀ ਦੀ ਹੰਢਣਸਾਰਤਾ ਵਿੱਚ ਤਕਨੀਕ ਕਿਵੇਂ ਸਹਾਇਤਾ ਕਰ ਸਕਦੀ ਹੈ?

ਪੰਜਾਬ ਦੇ ਮੌਜੂਦਾ ਹਲਾਤ ਅਤੇ ਭਵਿੱਖ ਦੇ ਪੈਂਤੜੇ” ਵਿਸ਼ੇ ਤੇ ਵਿਚਾਰ ਗੋਸ਼ਟੀ ਭਲਕੇ

ਪੰਜਾਬ ਵਿੱਚ ਮਾਰਚ ਮਹੀਨੇ ਵਾਪਰੇ ਦਮਨ ਚੱਕਰ ਤੋਂ ਬਾਅਦ ਇੱਥੇ ਸਮਾਜਿਕ, ਧਾਰਮਿਕ, ਰਾਜਨੀਤਿਕ, ਆਰਥਿਕ ਹਲਾਤ ਦਿਨ ਬ ਦਿਨ ਬਦਲਦੇ ਜਾ ਰਹੇ ਹਨ। ਉੱਥੇ ਨਾਲ ਅੰਤਰਰਾਸ਼ਟਰੀ ਰਾਜਨੀਤੀ ਦੀ ਸਮਝ ਰੱਖਣ ਵਾਲੇ ਲੋਕ ਕਹਿ ਰਹੇ ਹਨ ਕਿ ਦੱਖਣੀ ਏਸ਼ੀਆ ਦੇ ਪੂਰੇ ਖਿੱਤੇ ਦੇ ਹਾਲਾਤ ਵੀ ਲਗਾਤਾਰ ਬਦਲ ਰਹੇ ਹਨ। ਅਜਿਹੇ ਬਦਲ ਰਹੇ ਹਲਾਤਾਂ ਦਾ ਵਿਸ਼ਲੇਸ਼ਣ ਅਤੇ ਭਵਿੱਖ ਦੇ ਪੈਂਤੜੇ ਤਹਿ ਕਰਨ ਲਈ ਗੋਸਟਿ ਸਭਾ ਵੱਲੋਂ ਮਿਤੀ 19-04-2023, ਦਿਨ ਬੁੱਧਵਾਰ ਨੂੰ ਸ਼ਾਮ 5:00 ਵਜੇ ਪੰਜਾਬੀ ਯੂਨੀਵਰਸਿਟੀ ਪਟਿਆਲ਼ਾ ਵਿਖੇ ਵਿਚਾਰ ਗੋਸ਼ਟੀ ਕਰਵਾਈ ਜਾ ਰਹੀ ਹੈ