ਸਿੱਖ ਜਥੇਬੰਦੀਆਂ ਦੀ ਅਮਰੀਕੀ ਨਿਆਂ ਮਹਿਕਮੇ ਨੂੰ ਚਿੱਠੀ: ਹੁਣ ਵਿਕਾਸ ਯਾਦਵ ਤੇ ਹੋਰਨਾਂ ਦੀ ਹਵਾਲਗੀ ਲੈ ਕੇ ਅਮਰੀਕਾ ਚ ਮੁਕਦਮਾ ਚੱਲੇ

ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਦੇ ਇੱਕ ਸਾਂਝੇ ਮੰਚ ਨੇ ਅਮਰੀਕੀ ਧਰਤੀ ‘ਤੇ ਕਤਲ ਦੀ ਸਾਜ਼ਿਸ਼ ਨੂੰ ਨਾਕਾਮ ਕਰਨ ਲਈ ਨਿਆਂ ਮਹਿਕਮੇ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਭਾਰਤੀ ਸਰਕਾਰੀ ਅਧਿਕਾਰੀ ਵਿਕਾਸ ਯਾਦਵ ਅਤੇ ਉਸਦੇ ਸਾਥੀ ਸਾਜਿਸ਼ਕਾਰਾਂ ਦੀ ਮੁਕੰਮਲ ਜਵਾਬਦੇਹੀ ਤੈਅ ਕਰਨ ਅਤੇ ਉਹਨਾਂ ਨੂੰ ਅਮਰੀਕੀ ਅਦਾਲਤ ਵਿੱਚ ਪੇਸ਼ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ।
ਅਮਰੀਕਾ ‘ਚ ਸਿੱਖ ਆਗੂ ਨੂੰ ਮਾਰਨ ਦੀ ਸਾਜ਼ਿਸ਼: ਨਿਖਿਲ ਗੁਪਤਾ ਨੇ ਅਦਾਲਤ ਸਾਹਮਣੇ ਜੁਰਮ ਕਬੂਲਿਆ

ਅਮਰੀਕਾ ਦੀ ਧਰਤੀ ‘ਤੇ ਇੱਕ ਸਿੱਖ ਆਗੂ ਦੇ ਕਤਲ ਦੀ ਨਾਕਾਮ ਸਾਜ਼ਿਸ਼ ਰਚਣ ਦੇ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਕੇਸ ਦੇ ਮੁੱਖ ਦੋਸ਼ੀ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਅਮਰੀਕੀ ਅਦਾਲਤ ਵਿੱਚ ਆਪਣਾ ਗੁਨਾਹ ਕਬੂਲ ਕਰ ਲਿਆ ਹੈ।
ਨਿਊ ਯਾਰਕ ਤੋਂ ਹੋਇਆ ਵੱਡਾ ਖੁਲਾਸਾ: ਸਿੱਖਾਂ ਆਗੂਆਂ ਨੂੰ ਖਤਮ ਕਰਨ ਲਈ ਇੰਡੀਆ ਤੋਂ ਹਥਿਆਰਾਂ ਦਾ ਜਖੀਰਾ ਅਮਰੀਕਾ ਜਾਣਾ ਸੀ

ਅਮਰੀਕਾ ਦੀ ਨਿਊਯਾਰਕ ਅਦਾਲਤ ਵਿਚ ਨਿਖਲ ਗੁਪਤਾ ਵਿਰੁਧ ਚੱਲ ਰਹੇ ਮੁਕਦਮੇਂ ਵਿਚ ਰਾਅ ਅਧਿਕਾਰੀ ਵਿਕਾਸ਼ ਯਾਦਵ ਬਾਰੇ ਕਈ ਅਹਿਮ ਖੁਲਾਸੇ ਸਾਹਮਣੇ ਆਏ ਹਨ। ਇਹਨਾ ਬਾਰੇ ਵਿਸਤਾਰ ਵਿਚ ਜਾਨਣ ਲਈ ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਖਾਸ ਗੱਲਬਾਤ ਕੀਤੀ ਹੈ।
ਕੀ ਇੰਡੀਆ ਸਾਬਕਾ ਰਾਅ ਅਧਿਕਾਰੀ ਵਿਕਾਸ ਯਾਦਵ ਨੂੰ ਅਮਰੀਕਾ ਦੇ ਹਵਾਲੇ ਕਰੇਗਾ? ਚੀਨ-ਇੰਡੀਆ ਦੀ ਨੇੜਤਾ ਦੇ ਮਾਅਨੇ ਕੀ ਹਨ?

ਭਾਰਤ ਦੀ ਖੂਫੀਆ ਏਜੰਸੀ ਰਾਅ ਦੇ (ਸਾਬਕਾ) ਅਧਿਕਾਰੀ ਵਿਕਾਸ ਯਾਦਵ ਨੂੰ ਅਮਰੀਕਾ ਵੱਲੋਂ ਨਿਊ ਯਾਰਕ ਦੀ ਅਦਾਲਤ ਵਿਚ “ਭਾੜੇ ਤੇ ਕਤਲ” ਕਰਵਾਉਣ ਦੀ ਸਾਜਿਸ਼ ਤੇ ਕੋਸ਼ਿਸ਼ ਦੇ ਮਾਮਲੇ ਵਿਚ ਦੋਸ਼ੀ ਨਾਮਜਦ ਕੀਤਾ ਗਿਆ ਹੈ। ਅਮਰੀਕਾ ਦੀ ਸੰਘੀ ਜਾਂਚ ਏਜੰਸੀ ਐਫ.ਬੀ.ਆਈ. ਨੇ ਵਿਕਾਸ ਯਾਦਵ ਨੂੰ ਲੋੜੀਂਦਾ (ਵਾਂਟਿਡ) ਐਲਾਨਿਆ ਹੈ।