Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Vikram Singh Dhanaula

Vikram Singh Dhanaula

ਨਵੰਬਰ 1984 ਵਿੱਚ ਤਤਕਾਲੀ ਭਾਰਤੀ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹੋਈ ਸਿੱਖ ਨਸਲਕੁਸ਼ੀ ਲਈ ਇਨਸਾਫ ਦੀ ਮੰਗ ਕਰਦਿਆਂ ਭੁੱਖ ਹੜਤਾਲ ‘ਤੇ ਬੈਠੇ ਵਿਕਰਮ ਸਿੰਘ ਧਨੌਲਾ ਦੀ ਭੁੱਖ ਹੜਤਾਲ ਅੱਜ ਖਤਮ ਕਰ ਦਿੱਤੀ ਹੈ।
ਦਿੱਲੀ ਦੇ ਜੰਤਰ ਮੰਤਰ ਵਿਖੇ ਲੱਗਭੱਗ ਦੋ ਮਹੀਨਿਆਂ ਤੋਂ ਨਵੰਬਰ ਚੌਰਾਸੀ ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਭੁੱਖ ਹੜਤਾਲ ’ਤੇ ਬੈਠੇ ਵਿਕਰਮ ਸਿੰਘ ਧਨੌਲਾ ਦੀ ਹਾਲਤ ਕਾਫੀ ਨਾਜੁਕ ਹੋ ਚੁਕੀ ਹੈ ਅਤੇ ਇਸ ਸਬੰਧੀ ਅੱਜ ਡਾਕਟਰਾਂ ਨੇ ਉਸਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਹੋਣ ਦਾ ਸੁਝਾਅ ਦਿੱਤਾ ਸੀ, ਜਿਸਨੂੰ ਰੱਦ ਕਰਦਿਆਂ ਵਿਕਰਮ ਸਿੰਘ ਧਨੋਲਾ ਨੇ ਸਿੱਖਾਂ ਨੂੰ ਇੰਨਸਾਫ਼ ਮਿਲਣ ਤੱਕ ਆਪਣੀ ਭੁੱਖ ਹੜਤਾਲ ਜਾਰੀ ਰੱਖਣ ਲਈ ਅੜੇ ਰਹੇ।
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ 15 ਅਗਸਤ ਦੇ ਇੱਕ ਰਾਜ ਪੱਧਰੀ ਸਮਾਂਗਮ ਵਿੱਚ ਜੁੱਤੀ ਸੁੱਟਣ ਵਾਲੇ ਅਤੇ ਹੁਣ ਅੰਮ੍ਰਿਤਧਾਰੀ ਹੋਕੇ ਸਿੰਘ ਸਜਣ ਵਾਲੇ 'ਮਾਨਵ ਸੇਵਾ ਸੰਗਠਨ' ਦੇ ਮੁਖੀ ਬਿਰਕਮ ਸਿੰਘ ਧਨੌਲਾ ਦੀ ਅਗਵਾਈ ਸਮੇਤ ਸੰਸਥਾ ਦੇ ਮੈਂਬਰਾਂ 'ਤੇ ਆਧਾਰਿਤ ਵਫਦ ਨੇ ਪ੍ਰਧਾਨ ਮੰਤਰੀ ਦੇ ਦਫ਼ਤਰ ਮੰਗ-ਪੱਤਰ ਸੌਾਪ ਕੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਤੇ ਪੀੜਤਾਂ ਲਈ ਇਨਸਾਫ ਦੀ ਮੰਗ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।