ਬ੍ਰਹਿਮੰਡ ਦੇ ਅਨੰਤ ਪਸਾਰੇ ਵਿੱਚ ਮਾਨਵ ਜਾਤੀ ਦਾ ਮਹੱਤਵਪੂਰਨ ਸਥਾਨ ਹੈ। ਆਪਣੀ ਚੇਤਨਤਾ ਦੇ ਸਦਕਾ ਵਿਸ਼ੇਸ਼ ਮਹੱਤਤਾ ਰੱਖਦਾ ਹੋਇਆ ਮਨੁੱਖ ‘ਸਰਦਾਰ’ ਜੂਨ ਦੀ ਉਪਾਧੀ ਨੂੰ ਵੀ ਹਾਸਿਲ ਕਰਦਾ ਹੈ। ਪਰ ਕੀ ਇਸ ਸਰਦਾਰ ਮਨੁੱਖ ਨੇ ਆਪਣੀ ਸਰਦਾਰੀ ਦੀ ਮਹੱਤਤਾ, ਜ਼ਿੰਮੇਵਾਰੀ, ਭੂਮਿਕਾ ਨੂੰ ਸਮਝਿਆ ਹੈ? ਅੱਜ ਦੇ ਅਤਿ-ਆਧੁਨਿਕ ਯੁੱਗ ਵਿੱਚ ਪਹੁੰਚ ਕੇ ਵੀ ਮਨੁੱਖ ਦੀ […]