ਚੰਡੀਗੜ੍ਹ: ਡਾਕਟਰ ਧਰਮਵੀਰ ਗਾਂਧੀ, ਮੈਂਬਰ ਪਾਰਲੀਮੈਂਟ ਦੀ ਅਗਵਾਈ ਵਿਚ ਪੰਜਾਬ ਮੰਚ ਦਾ ਇਕ ਵਫਦ, ਪੰਜਾਬ ਦੇ ਰਾਜਪਾਲ ਸ਼੍ਰੀ ਵੀ ਪੀ ਸਿੰਘ ਬਦਨੌਰ ਨੂੰ ਮਿਲਿਆ ਅਤੇ ...
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਜਾਰੀ ਅਖਬਾਰੀ ਬਿਆਨ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਕਲ੍ਹ ਹਰਿਆਣਾ ਦੇ ਆਪਣੇ ਹਮਰੁਤਬਾ ਵੱਲੋਂ ਚੰਡੀਗੜ੍ਹ ਅਤੇ ...
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ (ਪੰਜਾਬ ਇਕਾਈ) ਨੇ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਆਖਿਆ ਹੈ ਕਿ ਉਹ ਆਉਣ ਵਾਲੀਆਂ ਪੀੜ੍ਹੀਆਂ ਦੇ ...
ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਸਿੱਖ ਜਗਤ ਦੀਆਂ ਸਮੁੱਚੀਆਂ ਸੰਸਥਾਵਾਂ ਵਲੋਂ ਪੂਰਨ ਤੌਰ ‘ਤੇ ਰੱਦ ਕਰਨ ਦੇ ਬਾਵਜੂਦ ਹੁਣ ਜਦੋਂ ਫਿਲਮ ਨਿਰਮਾਤਾ ਹਰਿੰਦਰ ...
ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਚੰਡੀਗੜ੍ਹ ਵਿਚਲੇ ਸਰਕਾਰੀ ਤੇ ਗ਼ੈਰ ਸਰਕਾਰੀ ਦਫਤਰਾਂ ਵਿਚ ਪੰਜਾਬੀ ਭਾਸ਼ਾ ਲਾਗੂ ਕਰਵਾਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗਵਰਨਰ ਵੀ.ਪੀ. ਸਿੰਘ ਬਦਨੌਰ ਨੂੰ ਪੱਤਰ ਲਿਿਖਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਵੱਖ-ਵੱਖ ਸਿੱਖ ਮਸਲਿਆਂ ਦੇ ਸਬੰਧ ਵਿਚ ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ 16 ਮਾਰਚ ਨੂੰ ਸਵੇਰੇ ਦਸ ਵਜੇ ਆਪਣੇ ਵਜ਼ਾਰਤੀ ਸਾਥੀਆਂ ਨਾਲ ਸਹੁੰ ਚੁੱਕਣਗੇ। ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਭਵਨ ਵਿੱਚ ਕਾਂਗਰਸ ਦੇ ਨਵੇਂ ਚੁਣੇ ਵਿਧਾਇਕਾਂ ਦੀ ਮੀਟਿੰਗ ਹੋਈ, ਜਿਸ ’ਚ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਦਲ ਦੇ ਆਗੂ ਦੀ ਚੋਣ ਦੇ ਅਧਿਕਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਦੇਣ ਲਈ ਇਕ ਲਾਈਨ ਦਾ ਮਤਾ ਪੇਸ਼ ਕੀਤਾ। ਮਤਾ ਪੇਸ਼ ਹੋਣ ਤੋਂ ਬਾਅਦ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨੇ ਫੋਨ ’ਤੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਵਿਧਾਇਕਾਂ ਦੇ ਫੈ਼ਸਲੇ ਤੋਂ ਜਾਣੂ ਕਰਾਇਆ ਤਾਂ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਇਕ ਦਲ ਦਾ ਆਗੂ ਬਣਾਉਣ ਦਾ ਪ੍ਰਸਤਾਵ ਰੱਖਿਆ। ਵਿਧਾਇਕਾਂ ਨੇ ਹੱਥ ਖੜ੍ਹੇ ਕਰਕੇ ਸਰਬਸੰਮਤੀ ਨਾਲ ਕੈਪਟਨ ਅਮਰਿੰਦਰ ਸਿੰਘ ਵਿਧਾਇਕ ਦਲ ਦੇ ਆਗੂ ਚੁਣ ਲਿਆ।