ਮੁਲਾਕਾਤ ਦੇ ਦੌਰਾਨ ਭਾਈ ਜੋਗਾ ਸਿੰਘ ਨੇ ਸਿੱਖ ਸੰਗਤਾਂ ਵਲੋਂ ਲੰਬੇ ਸਮੇਂ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਮੰਗ ਨੂੰ ਪਾਕਿਸਤਾਨੀ ਸਰਕਾਰ ਵਲੋਂ ਪ੍ਰਵਾਨ ਕੀਤੇ ਜਾਣ ਦੀ ਸ਼ਲਾਘਾ ਕੀਤੀ ਅਤੇ ਪਾਕਿਸਤਾਨੀ ਆਗੂਆਂ ਵਲੋਂ ਭਾਰਤ ਸਰਕਾਰ ਵਲੋਂ ਪਾਏ ਜਾ ਰਹੇ ਅੜਿੱਕਿਆਂ ਦੇ ਬਾਵਜੂਦ ਲਏ ਗਏ ਇਸ ਫੈੈਸਲੇ ਨੂੰ ਦਲੇਰ ਅਤੇ ਸਿਧਾਂਤਕ ਕਰਾਰ ਦਿੱਤਾ ਹੈ।
6 ਅਕਤੂਬਰ: ਸਰਬੱਤ ਖਾਲਸਾ 2015 ਦੇ ਮਤੇ ਮੁਤਾਬਕ ਅਤੇ ਸਿੰਘ ਸਾਹਿਬ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗਠਿਤ ਵਰਲਡ ਸਿੱਖ ਪਾਰਲੀਮੈਂਟ ਦਾ ਪਹਿਲਾ ...
ਨਿਊਯਾਰਕ/ਚੰਡੀਗੜ੍ਹ: ਅਮਰੀਕਾ ਦੇ ਸ਼ਹਿਰ ਨਿਊਯਾਰਕ ਵਿਚ ਬੀਤੀ 3 ਮਾਰਚ ਨੂੰ ਵਿਸ਼ਵ ਸਿੱਖ ਕਨਵੈਂਸ਼ਨ ਕਰਵਾਈ ਗਈ। ਪ੍ਰਬੰਧਕਾਂ ਵਲੋਂ ਜਾਰੀ ਲਿਖਤੀ ਬਿਆਨ ਅਨੁਸਾਰ ਇਸ ਕਨਵੈਂਸ਼ਨ ਨੂੰ ਸਿੱਖਾਂ ...
ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਐਤਵਾਰ (24 ਸਤੰਬਰ) ਨੂੰ ਬਿਆਨ ਜਾਰੀ ਕਰਕੇ ਕਿਹਾ ਕਿ ਸਿੱਖ ਜਥੇਬੰਦੀਆਂ ਵਰਲਡ ਸਿੱਖ ਪਾਰਲੀਮੈਂਟ ਲਈ ਆਪਣੇ ਨੁਮਾਇੰਦਿਆਂ ਦੇ ਨਾਂ 10 ਨਵੰਬਰ, 2015 ਨੂੰ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਦੇ ਕਾਰਜਕਾਰੀ ਜਥੇਦਾਰਾਂ ਨੂੰ ਸੌਂਪਣ।
ਦਲ ਖ਼ਾਲਸਾ ਦੇ ਪ੍ਰਧਾਨ ਸ. ਹਰਪਾਲ ਸਿੰਘ ਚੀਮਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਵਰਲਡ ਸਿੱਖ ਪਾਰਲੀਮੈਂਟ ਨੂੰ ਕਾਇਮੀ ਸੰਬੰਧੀ ਵਿਚਾਰ ਵਟਾਂਦਰਾ ਕੀਤਾ।
ਯੂਕੇ ਦੇ ਗੁਰਦੁਆਰੇ ਸ੍ਰੀ ਗੁਰੂ ਨਾਨਕ ਦੇਵ ਵਿੱਚ ਵੱਖ-ਵੱਖ ਮੁਲਕਾਂ ਦੇ ਸਿੱਖ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਵਿਸ਼ਵ ਪੱਧਰੀ ਸਿੱਖ ਜਥੇਬੰਦੀ ‘ਵਰਲਡ ਸਿੱਖ ਪਾਰਲੀਮੈਂਟ’ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ 15 ਮੈਂਬਰੀ ਤਾਲਮੇਲ ਕਮੇਟੀ ਬਣਾਈ ਗਈ ਹੈ, ਜਿਸ ਦਾ ਮੁੱਖ ਉਦੇਸ਼ ਸਿੱਖ ਕੌਮ ਵਾਸਤੇ ‘ਆਜ਼ਾਦ ਘਰ’ ਦੀ ਪ੍ਰਾਪਤੀ ਹੋਵੇਗਾ।
« Previous Page