ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦੇ ਭਾਈ ਮਨਿੰਦਰ ਸਿੰਘ ਇਹਨੀ ਦਿਨੀਂ ਜਨੇਵਾ (ਯੂ.ਐਨ.) ਵਿਚ ਹਨ। ਪੱਤਰਕਾਰ ਮਨਦੀਪ ਸਿੰਘ ਨੇ ਉਹਨਾ ਨਾਲ ਖਾਸ ਗੱਲਬਾਤ ਕੀਤੀ ਹੈ ਤਾਂ ਕਿ ਸੰਯੁਕਤ ਰਾਸ਼ਟਰ ਦੇ ਕੰਮ ਕਾਜ ਦੇ ਤਰੀਕਾਕਾਰ ਅਤੇ ਇਸ ਵਿਚ ਸਿੱਖਾਂ ਦੇ ਮਸਲਿਆਂ ਦੀ ਪੇਸ਼ਕਾਰੀ ਬਾਰੇ ਜਾਣਿਆ ਜਾ ਸਕੇ। ਇਹ ਖਾਸ ਗੱਲਬਾਤ ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

Comments

comments