Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Talk with Bhai Narien Singh

ਕੇ.ਪੀ. ਗਿੱਲ ਦੇ ਥੱਪੜ ਮਾਰਨ ਵਾਲੇ ਭਾਈ ਕੰਵਰ ਸਿੰਘ ਧਾਮੀ ਦੀ ਵਾਰਤਾ: ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਮੁਲਾਕਾਤ

ਕੇ.ਪੀ. ਗਿੱਲ ਦੇ ਥੱਪੜ ਮਾਰਨ ਵਾਲੇ ਭਾਈ ਕੰਵਰ ਸਿੰਘ ਧਾਮੀ ਦੀ ਵਾਰਤਾ: ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਮੁਲਾਕਾਤ

ਤੀਜੇ ਘੱਲੂਘਾਰੇ ਤੋਂ ਪਹਿਲਾਂ ਸਰਗਰਮ ਹੋ ਕੇ ਸਿੱਖ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਅਕਾਲ ਫੈਡਰੇਸ਼ਨ ਦੇ ਮੁਖੀ ਭਾਈ ਕੰਵਰ ਸਿੰਘ ਧਾਮੀ ਬੀਤੇ ਦਿਨੀਂ ਚਲਾਣਾ ਕਰ ਗਏ। ਉਹਨਾ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਉਹਨਾ ਨੂੰ ਗੈਰਕਾਨੂੰਨੀ ਹਿਰਾਸਤ ਵਿਚ ਰੱਖ ਕੇ ਭਾਰੀ ਤਸ਼ੱਦਦ ਕੀਤਾ ਸੀ ਤੇ ਪੁਲਿਸ ਉਹਨਾ ਨੂੰ ਤਤਕਾਲੀ ਪੁਲਿਸ ਮੁਖੀ ਕੇ.ਪੀ. ਗਿੱਲ ਅੱਗੇ ਆਤਮ-ਸਮਰਪਣ ਕਰਨ ਲਈ ਮਜਬੂਰ ਕਰ ਰਹੀ ਸੀ। ਭਾਈ ਧਾਮੀ ਨੇ ਨਾ ਸਿਰਫ ਪੁਲਿਸ ਦੀ ਚਾਲ ਨੂੰ ਪੱਤਰਕਾਰ ਵਾਰਤਾ ਦੌਰਾਨ ਪਲਟ ਦਿੱਤਾ ਬਲਕਿ ਕੇ.ਪੀ. ਗਿੱਲ ਦੇ ਥੱਪੜ ਵੀ ਜੜ ਦਿੱਤਾ ਸੀ।

ਭਾਈ ਧਾਮੀ ਦੇ ਸੰਘਰਸ਼ੀ ਜੀਵਨ ਬਾਰੇ ਪੱਤਰਕਾਰ ਮਨਦੀਪ ਸਿੰਘ ਨੇ ਉਹਨਾ ਦੇ ਨੇੜਲੇ ਸਾਥੀ ਭਾਈ ਨਰਾਇਣ ਸਿੰਘ ਚੌੜਾ ਨਾਲ ਖਾਸ ਮੁਲਾਕਾਤ ਕੀਤੀ ਹੈ ਜਿਹੜੀ ਅੱਜ ਆਪ ਸਭ ਨਾਲ ਸਾਂਝੀ ਕੀਤੀ ਜਾ ਰਹੀ ਹੈ।

ਇਹ ਵਿਖਤ ਆਪ ਵੇਖ-ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਇੱਕ ਕਥਿਤ ਵਾਇਰਲ ਵੀਡੀਓ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ।
ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਰਵਾਇਤੀ ਝੋਨਾ ਇਸਦਾ ਇੱਕ ਵੱਡਾ ਕਾਰਨ ਬਣ ਚੁੱਕਾ ਹੈ। ਇਸ ਖਾਸ ਇੰਟਰਵਿਊ ਵਿੱਚ ਜਾਣੋ Direct Seeded Rice (DSR)
ਸਿੱਖ ਇਤਿਹਾਸ ਅਤੇ ਸਿੱਖ ਸੰਘਰਸ਼ ਵਿੱਚ ਸਿੱਖ ਬੀਬੀਆਂ ਦਾ ਯੋਗਦਾਨ ਅਤੇ ਕੁਰਬਾਨੀਆਂ ਬੇਮਿਸਾਲ ਹਨ। ਪਰ ਸਾਡੇ ਇਤਿਹਾਸ ਦਾ ਇਹ ਅਹਿਮ ਪੱਖ ਅਜੇ ਵੀ ਬਹੁਤ ਘੱਟ ਲਿਖਿਆ, ਖੋਜਿਆ ਅਤੇ ਵਿਚਾਰਿਆ ਗਿਆ
30 ਮਈ 2026 ਨੂੰ ਜਥਾ ਸਿੱਖ ਯੂਥ ਪਾਵਰ ਆਫ਼ ਪੰਜਾਬ ਵੱਲੋਂ ਡੇਹਲੋਂ (ਲੁਧਿਆਣਾ ਨੇੜੇ) ਵਿਖੇ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪਰਮਜੀਤ ਸਿੰਘ ਗਾਜ਼ੀ, ਮੁੱਖ ਸੰਪਾਦਕ ਸਿੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: