Site icon Sikh Siyasat News

ਸ੍ਰ. ਸਿਮਰਨਜੀਤ ਸਿੰਘ ਮਾਨ ਨਾਲ ਸਰਬੱਤ ਖਾਲਸਾ (2015) ਅਤੇ ਹੋਰ ਮੁੱਦਿਆਂ ‘ਤੇ ਕੀਤੀ ਗੱਲਬਾਤ (ਵੇਖੋ ਵੀਡੀਓੁ)

ਸਰਬੱਤ ਖਾਲਸਾ (2015) ਅਤੇ ਹੋਰ ਮੁੱਦਿਆਂ ‘ਤੇ ਸਿੱਖ ਸਿਆਸਤ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਗਾਜ਼ੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਮਾਨ ਨਾਲ ਗੱਲ ਕੀਤੀ ਗਈ। ਇਹ ਉਨ੍ਹਾਂ ਨਾਲ ਕੀਤੀ ਗੱਲਬਾਤ ਦੀ ਪੂਰੀ ਰਿਕਾਰਡਿੰਗ ਹੈ।

ਇਹ ਗੱਲਬਾਤ ਸਿੱਖ ਸਿਆਸਤ ਨਿਊਜ਼ ਵੱਲੋਂ ਸਰਬੱਤ ਖਾਲਸਾ ਸੰਸਥਾ ਅਤੇ 10 ਨਵੰਬਰ 2015 ਨੂੰ ਪਿੰਡ ਚੱਬਾ ਵਿੱਚ ਬੁਲਾਏ ਗਏ ਸਰਬੱਤ ਖਾਲਸਾ ਬਾਰੇ ਲੜੀਵਾਰ ਸ਼ੁਰੂ ਕੀਤੀ ਗਈ ਗੱਲਬਾਤ ਦਾ ਇੱਕ ਹਿੱਸਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version