December 19, 2022 | By ਸਿੱਖ ਸਿਆਸਤ ਬਿਊਰੋ
ਬੱਬਰ ਅਕਾਲੀ ਲਹਿਰ ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ ਪਿੰਡ ਝਿੰਗੜਾਂ (ਨਵਾਂਸ਼ਹਿਰ) ਵੱਲੋਂ ਇੱਕ ਗੁਰਮਤਿ ਸਮਾਗਮ ਕਰਵਾਇਆ ਗਿਆ । ਜਿਸ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ ਨੇ ਵਿਸ਼ੇਸ ਤੌਰ ਤੇ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਅਜੌਕੀ ਗੁਲਾਮੀ ਅਤੇ ਬੱਬਰ ਅਕਾਲੀਆਂ ਦੇ ਵੇਲੇ ਦੀ ਗੁਲਾਮੀ ਬਾਰੇ ਵਿਸਥਾਰ ਪੂਰਵਕ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।
Related Topics: Babbar Akali, Bhai Mandhir Singh