ਗਾਮ੍ਰ ਪੰਚਾਇਤ,ਬਾਬਾ ਸਿਧਾਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਬੜਾ ਪਿੰਡ ਦੇ ਸਹਿਯੋਗ ਨਾਲ ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਸਿਧਾਣਾ ਜੀ ,ਬੜਾ ਪਿੰਡ(ਜਲੰਧਰ)ਵਿਖੇ ਮਿਤੀ 19 ਦਸੰਬਰ,2022 ਨੂੰ ਬੜੀ ਸਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਬੋਲਦਿਆ ਡਾ ਸੇਵਕ ਸਿੰਘ ਆਪਣੇ ਵਿਚਾਰ ਸੰਗਤ ਨਾਲ ਸਾਝੇ ਕੀਤੇ। ਇਹ ਡਾ ਸੇਵਕ ਸਿੰਘ ਦੇ ਵਖਿਆਨ ਦੀ ਤਕਰੀਰ ਹੈ।ਜੋ ਇਥੇ ਦਰਸ਼ਕਾਂ ਦੀ ਜਾਣਕਾਰੀ ਹਿਤ ਮੁੜ ਸਾਂਝਾ ਕੀਤਾ ਜਾ ਰਿਹਾ ਹੈ।