ਵੀਡੀਓ

ਬਦਲੇ ਹੋਏ ਹਾਲਾਤ ਵਿਚ ਸਿੱਖਾਂ ਨੂੰ ਕੀ ਕੁਝ ਕਰਨ ਦੀ ਲੋੜ ਹੈ? ਭਾਈ ਦਲਜੀਤ ਸਿੰਘ ਕਨੇਡਾ ਰਹਿੰਦੇ ਸਿੱਖਾਂ ਦੇ ਰੂ-ਬ-ਰੂ

By ਸਿੱਖ ਸਿਆਸਤ ਬਿਊਰੋ

July 20, 2022

ਖਾੜਕੂ ਸੰਘਰਸ਼ ਦੀਆਂ ਆਗੂ ਸਫਾ ਵਿਚ ਰਹੇ ਭਾਈ ਦਲਜੀਤ ਸਿੰਘ ਵੱਲੋਂ ਲਿਖੀ ਗਈ ਕਿਤਾਬ “ਖਾੜਕੂ ਸੰਘਰਸ਼ ਦੀ ਸਾਖੀ” 18 ਜੂਨ 2022 ਨੂੰ ਕਨੇਡਾ ਦੇ ਸੂਬੇ ਟਰਾਂਟੋ ਦੇ ਬਰੈਂਪਟ ਸ਼ਹਿਰ ਵਿਚ ਜਾਰੀ ਕੀਤੀ ਗਈ। ਕਿਤਾਬ ਜਾਰੀ ਕਰਨ ਲਈ ਸ਼੍ਰੀ ਗੁਰੂ ਨਾਨਕ ਸਿੱਖ ਸੈਂਟਰ ਵਿਖੇ ਇਕ ਖਾਸ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਭਾਈ ਦਲਜੀਤ ਸਿੰਘ ਵੱਲੋਂ ਪੰਜਾਬ ਤੋਂ ਤਰੰਗੀ ਸਾਧਨ (ਵੀਡੀਓ ਕਾਨਫਰੰਸ) ਰਾਹੀਂ ਸੰਬੋਧਨ ਕੀਤਾ ਗਿਆ। ਭਾਈ ਦਲਜੀਤ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਇਥੇ ਮੁੜ ਸਾਂਝੇ ਕੀਤੇ ਜਾ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: