ਇਤਿਹਾਸ ਦੀ ਰੌਸ਼ਨੀ ਵਿਚ ਸਿੱਖਾਂ ਨੂੰ ਅਜੋਕੇ ਸਮੇਂ ‘ਚ ਕੀ ਕੁਝ ਕਰਨਾ ਚਾਹੀਦਾ ਹੈ – ਭਾਈ ਮਨਧੀਰ ਸਿੰਘ
June 15, 2019 | By ਸਿੱਖ ਸਿਆਸਤ ਬਿਊਰੋ
ਦਿੱਲੀ ਦੇ ਨੌਜਵਾਨਾਂ ਵਲੋਂ ‘ਤੂਫਾਨਾਂ ਦਾ ਸ਼ਾਹ ਅਸਵਾਰ : ਸ਼ਹੀਦ ਕਰਤਾਰ ਸਿੰਘ ਸਰਾਭਾ’ ਵਿਸ਼ੇ ਉੱਤੇ ਇਕ ਵਿਚਾਰ ਚਰਚਾ 19 ਮਈ, 2019 ਨੂੰ ਗੁਰਦੁਆਰਾ ਕਲਗੀਧਰ, ਬੇਰੀ ਵਾਲਾ ਬਾਗ, ਸੁਭਾਸ਼ ਨਗਰ ਦਿੱਲੀ ਵਿਖੇ ਕਰਵਾਈ ਗਈ। ਇਸ ਮੌਕੇ ਬੋਲਦਿਆਂ ਭਾਈ ਮਨਧੀਰ ਸਿੰਘ ਨੇ ਆਪਣੇ ਸੰਖੇਪ ਭਾਸ਼ਣ ਦੌਰਾਨ ਇਸ ਵਿਸ਼ੇ ਉੱਤੇ ਵਿਚਾਰ ਸਾਂਝੇ ਕੀਤੇ ਕਿ ਇਤਿਹਾਸ ਦੀ ਰੌਸ਼ਨੀ ਵਿਚ ਸਿੱਖਾਂ ਨੂੰ ਅਜੋਕੇ ਸਮੇਂ ‘ਚ ਕੀ ਕੁਝ ਕਰਨਾ ਚਾਹੀਦਾ ਹੈ? ਭਾਈ ਮਨਧੀਰ ਸਿੰਘ ਦੀ ਪੂਰੀ ਤਕਰੀਰ ਤੁਸੀਂ ਇਥੇ ਸੁਣ ਸਕਦੇ ਹੋ।
ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:
ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।
Related Topics: Bhai Mandhir Singh, Ghallughara June 1984, Sikh Struggle, Sikh Struggle for Freedom, Third Ghallughara of Sikh History