Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅਰਵਿੰਦ ਕੇਜਰੀਵਾਲ ਦੁਨੀਆਂ ਦੀ 50 ਮਹਾਨ ਸਖਸ਼ੀਅਤਾਂ ਵਿੱਚ ਸ਼ਾਮਲ

ਅਰਵਿੰਦ ਕੇਜਰੀਵਾਲ ਦੁਨੀਆਂ ਦੀ 50 ਮਹਾਨ ਸਖਸ਼ੀਅਤਾਂ ਵਿੱਚ ਸ਼ਾਮਲ

ਨਵੀਂ ਦਿੱਲੀ (25 ਮਾਰਚ, 2016): ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਮ ਕੌਮਾਂਤਰੀ ਰਸਾਲੇ ਫਾਰਚੂਨਰ ਨੇ ਦੁਨੀਆ ਦੀਆਂ 50 ਮਹਾਨ ਸਖਸ਼ੀਅਤਾਂ ਦੀ ਸੂਚੀ ’ਚ ਸ਼ਾਮਲ ਕੀਤਾ ਹੈ।

ਅਰਵਿੰਦ ਕੇਜਰੀਵਾਲ
ਅਰਵਿੰਦ ਕੇਜਰੀਵਾਲ

ਰਸਾਲੇ ‘ਫਾਰਚੂਨ’ ਵੱਲੋਂ ਜਾਰੀ ਸੂਚੀ ’ਚ ਸ੍ਰੀ ਕੇਜਰੀਵਾਲ ਨੂੰ 42ਵਾਂ ਸਥਾਨ ਮਿਲਿਆ ਹੈ। ਦਿੱਲੀ ਦੀਆਂ ਸੜਕਾਂ ਤੋਂ ਟ੍ਰੈਫਿਕ ਅਤੇ ਪ੍ਰਦੂਸ਼ਣ ਰੋਕਣ ਲਈ ਚੁੱਕੇ ਗਏ ਕਦਮਾਂ ਨਾਲ ਸ੍ਰੀ ਅਰਵਿੰਦ ਕੇਜਰੀਵਾਲ ਸੂਚੀ ’ਚ ਸਥਾਨ ਹਾਸਲ ਕਰਨ ’ਚ ਕਾਮਯਾਬ ਰਹੇ।

ਪ੍ਰਦੂਸ਼ਣ ਖ਼ਿਲਾਫ਼ ਸ਼ੁਰੂ ਕੀਤੀ ਗਈ ‘ਜਿਸਤ-ਟਾਂਕ’ ਯੋਜਨਾ ਨਾਲ ਉਨ੍ਹਾਂ ਦੀ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਸੰਸਾ ਹੋਈ ਸੀ। ਉਹ ਏਸ਼ੀਆ ਦੇ ਦੂਜੇ ਵਿਅਕਤੀ ਹਨ, ਜੋ ਸੂਚੀ ਵਿੱਚ ਥਾਂ ਬਣਾਉਣ ਵਿੱਚ ਸਫ਼ਲ ਰਹੇ। ਏਸ਼ੀਆ ’ਚੋਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ 10ਵਾਂ ਨੰਬਰ ਮਿਲਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਕਿਸੇ ਵੀ ਸੂਬੇ, ਸਟੇਟ ਜਾਂ ਸਮਾਜ ਦੇ ਬੱਚਿਆਂ ਤੇ ਬਜੁਰਗਾਂ ਦੀ ਜੀਵਨ ਉਤੇ ਨਿਰਭਰ ਕਰਦਾ ਹੈ ਕਿ ਉਹ ਕਿਹੋ ਜਿਹੀ ਜਿੰਦਗੀ ਬਤੀਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਕੂਮਤੀ ਪੱਧਰ
ਕਿਸੇ ਵੀ ਸੂਬੇ, ਸਟੇਟ ਜਾਂ ਸਮਾਜ ਦੇ ਬੱਚਿਆਂ ਤੇ ਬਜੁਰਗਾਂ ਦੀ ਜੀਵਨ ਉਤੇ ਨਿਰਭਰ ਕਰਦਾ ਹੈ ਕਿ ਉਹ ਕਿਹੋ ਜਿਹੀ ਜਿੰਦਗੀ ਬਤੀਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਕੂਮਤੀ ਪੱਧਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: