Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅੱਜ ਦੀਆਂ ਅਹਿਮ ਖਬਰਾਂ ਦੇ ਚੋਣਵੇਂ ਨੁਕਤੇ (17 ਦਸੰਬਰ 2019)

ਅੱਜ ਦੀਆਂ ਅਹਿਮ ਖਬਰਾਂ ਦੇ ਚੋਣਵੇਂ ਨੁਕਤੇ (17 ਦਸੰਬਰ 2019)

ਚੰਡੀਗੜ੍ਹ: ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 17 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ:-

ਨਾਗਰਿਕਤਾ ਸੋਧ ਕਾਨੂੰਨ ਵਿਵਾਦ:

ਖਬਰ ਪੰਜਾਬ ਤੋਂ:

  • ਨਕੋਦਰ ਵਿਖੇ ਅਵਾਰਾ ਪਸ਼ੂਆਂ ਤੋਂ ਸਤੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ
  • 13 ਟਰਾਲੀਆਂ ਅਵਾਰਾ ਪਸ਼ੂਆਂ ਦੀਆਂ ਭਰ ਕੇ ਐੱਸ. ਡੀ.ਐਮ. ਦਫ਼ਤਰ ਅੱਗੇ ਪੰਜ ਘੰਟੇ ਧਰਨਾ ਦਿੱਤਾ

ਗੁਰੂ ਪ੍ਰੇਮ:

  • ਬਠਿੰਡਾ ਦੇ ਭਗਤਾ ਭਾਈਕਾ ਦਾ ਰਹਿਣ ਵਾਲਾ ਨੌਜਵਾਨ ਮਨਕਿਰਤ ਸਿੰਘ ਸੋਨੇ ਦੀ ਸਿਆਹੀ ਨਾਲ ਲਿਖ ਰਿਹਾ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ
  • ਅਧਿਆਪਕ ਮਨਕਿਰਤ ਸਿੰਘ ਲੜੀਵਾਰ ਤਰੀਕੇ ਨਾਲ ਰੋਜਾਨਾਂ ਛੇ ਘੰਟੇ ਵਿੱਚ ਦੋ ਅੰਕਿ ਲਿਖਦਾ ਹੈ

ਭਾਰਤੀ ਉਪਮਹਾਂਦੀਪ ਦੀ ਸਿਆਸਤ:

  • ਭਾਰਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ਕਿ ਅਗਲੇ ਚਾਰ ਮਹੀਨਿਆਂ ਦੇ ਅੰਦਰ-ਅੰਦਰ ਵਿਸ਼ਾਲ ਰਾਮ ਮੰਦਰ ਬਣਾ ਦਿੱਤਾ ਜਾਵੇਗਾ
  • ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਮਨੋਜ ਮੁਕੁੰਦ ਨਰਵਾਨੇ ਹੋਵੇਗਾ ਅਗਲਾ ਫੌਜ ਮੁਖੀ

ਹੋਰ ਖਬਰਾਂ:

  • ਉਨਾਓ ਜਬਰ ਜਨਾਹ ਮਾਮਲੇ ਵਿੱਚ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਦੋਸ਼ੀ ਕਰਾਰ; ਦਿੱਲੀ ਦੀ ਤੀਸ ਹਜਾਰੀ ਅਦਾਲਤ 17 ਦਸੰਬਰ ਨੂੰ ਸੁਣਾਏਗੀ ਸਜਾ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

'ਦਾ ਹਿੰਦੂ' ਵਿੱਚ ਅੱਜ (22 ਜੂਨ ਨੂੰ) ਇਕ ਖਬਰ ਨਸ਼ਰ ਹੋਈ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਇੰਡੀਆ ਦੇ ਬਚਾਅ ਮੰਤਰੀ (ਡਿਫੈਂਸ ਮਨਿਸਟਰ) ਰਾਜਨਾਥ ਸਿੰਘ ਨੇ ਦੂਜੀ ਸੰਸਾਰ ਜੰਗ
15-16 ਜੂਨ ਦੀ ਦਰਮਿਆਨੀ ਰਾਤ ਨੂੰ ਲੱਦਾਖ ਦੀ ਗਲਵਾਨ ਘਾਟੀ ਵਿਖੇ ਚੀਨੀ ਤੇ ਇੰਡੀਅਨ ਫੌਜੀਆਂ ਦਰਮਿਆਨ ਹੋਏ ਖੂਨੀ ਟਕਰਾਅ ਵਿੱਚ 20 ਭਾਰਤੀ ਫੌਜੀ ਮਾਰ ਗਏ। ਚੀਨ ਦੇ ਫੌਜੀਆਂ ਦੀ ਮੌਤ
ਲੱਦਾਖ ਖੇਤਰ ਵਿੱਚ ਭਾਰਤ ਅਤੇ ਚੀਨ ਦਰਮਿਆਨ ਸਰਹੱਦ ਦਾ ਮਾਮਲਾ ਕਰੀਬ ਇੱਕ ਮਹੀਨੇ ਤੋਂ ਗਰਮਾਇਆ ਹੋਇਆ ਹੈ। ਇਸ ਦੌਰਾਨ ਦੋ ਵਾਰ (5 ਅਤੇ 9 ਮਈ ਨੂੰ) ਦੋਵਾਂ ਮੁਲਕਾਂ ਦੇ ਫੌਜੀ
ਕੋਰੋਨਾਵਾਇਰਸ ਦਾ ਬਹਾਨਾ ਬਣਾ ਕੇ ਅਤੇ ਸੱਤਾਧਾਰੀ ਸਿਆਸਤਦਾਨਾਂ ਦੇ ਸਰਗਰਮ ਸਮਰਥਨ ਨਾਲ ਪੁਲਿਸ ਨੇ ਕੱਲ੍ਹ ਇੱਕ ਪੱਤਰਕਾਰ ਨੂੰ ਕੁੱਟਿਆ ਅਤੇ ਉਸ ਨੂੰ ਇੱਕ ਗੈਰਕਾਨੂੰਨੀ ਕੈਦ ਵਿੱਚ ਭੇਜ ਦਿੱਤਾ ਅਤੇ ਇੱਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: