Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਪ ਆਗੂ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਮਿਲੇ, ਬਾਦਲ ਸਰਕਾਰ ਦੀ ਖਿਚਾਈ ਕੀਤੀ

ਆਪ ਆਗੂ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਮਿਲੇ, ਬਾਦਲ ਸਰਕਾਰ ਦੀ ਖਿਚਾਈ ਕੀਤੀ

ਪਟਿਆਲਾ: ਆਮ ਆਦਮੀ ਪਾਰਟੀ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਸੂਬੇ ਦੇ ਇੰਚਾਰਜ ਸੰਜੈ ਸਿੰਘ ਨੇ ਅੱਜ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨਾਲ ਮੁਲਾਕਾਤ ਕੀਤੀ, ਜਿਹੜੇ ਕਿ ਕੱਲ ਲੁਧਿਆਣਾ ਨੇੜੇ ਹੋਏ ਕਾਤਲਾਨਾ ਹਮਲੇ ਵਿਚ ਬਚ ਗਏ ਸਨ। ਆਪ ਆਗੂਆਂ ਭਾਈ ਢੱਡਰੀਆਂਵਾਲਿਆਂ ਨੂੰ ਪਟਿਆਲਾ-ਭਵਾਨੀਗੜ੍ਹ ਰੋਡ ’ਤੇ ਪਿੰਡ ਸ਼ੇਖੂਪੁਰਾ ਸਥਿਤ ਗੁਰਦੁਆਰਾ ਪਰਮੇਸ਼ਰ ਦਵਾਰ ਵਿਖੇ ਮਿਲੇ।

ਸੁੱਚਾ ਸਿੰਘ ਛੋਟੇਪੁਰ, ਸੰਜੈ ਸਿੰਘ ਅਤੇ ਹੋਰ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਮਿਲਦੇ ਹੋਏ
ਸੁੱਚਾ ਸਿੰਘ ਛੋਟੇਪੁਰ, ਸੰਜੈ ਸਿੰਘ ਅਤੇ ਹੋਰ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਮਿਲਦੇ ਹੋਏ

ਆਪ ਆਗੂਆਂ ਨੇ ਕੱਲ ਦੇ ਹਮਲੇ ਵਿਚ ਭਾਈ ਭੁਪਿੰਦਰ ਸਿੰਘ ਢੱਕੀਵਾਲਿਆਂ ਦੀ ਹੋਈ ਮੌਤ ’ਤੇ ਵੀ ਅਫਸੋਸ ਪ੍ਰਗਟ ਕੀਤਾ।

ਆਪ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੰਜਾਬ ਸਰਕਾਰ ਦੀ ਵੀ ਅਲੋਚਨਾ ਕੀਤੀ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: