Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਆਪ’ ਕਨਵੀਨਰ ਗੁਰਪ੍ਰੀਤ ਘੁੱਗੀ ਨੂੰ ਕੈਲੀਫੋਰਨੀਆ ‘ਚ ਵਿਰੋਧ ਦਾ ਸਾਹਮਣਾ ਕਰਨਾ ਪਿਆ: ਸਿੱਖਸ ਫਾਰ ਜਸਟਿਸ

‘ਆਪ’ ਕਨਵੀਨਰ ਗੁਰਪ੍ਰੀਤ ਘੁੱਗੀ ਨੂੰ ਕੈਲੀਫੋਰਨੀਆ ‘ਚ ਵਿਰੋਧ ਦਾ ਸਾਹਮਣਾ ਕਰਨਾ ਪਿਆ: ਸਿੱਖਸ ਫਾਰ ਜਸਟਿਸ

ਕੈਲੀਫੋਨੀਆ: ਸਿੱਖਸ ਫਾਰ ਜਸਟਿਸ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਗੁਰਪ੍ਰੀਤ ਘੁੱਗੀ ਨੂੰ ‘ਆਪ’ ਆਗੂਆਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕਰਨ ਕਰਕੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਸਰੋਤ: ਸਿੱਖਸ ਫਾਰ ਜਸਟਿਸ
ਸਰੋਤ: ਸਿੱਖਸ ਫਾਰ ਜਸਟਿਸ

ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਦੱਸਿਆ ਕਿ “1990 ਦੇ ਦਹਾਕੇ ‘ਚ ਕੇ.ਪੀ.ਐਸ. ਗਿੱਲ ਵਲੋਂ ਬਣਾਈ ਗਈ ਟੀਮ, ਜਿਸਦਾ ਮਕਸਦ ਸੀ ਕਿ ਸਭਿਆਚਾਰ ਦੇ ਨਾਂ ‘ਤੇ ਪਿੰਡਾਂ ‘ਚ ਪ੍ਰੋਗਰਾਮ ਕੀਤੇ ਜਾਣ ਤਾਂ ਜੋ ਲੋਕਾਂ ਦਾ ਧਿਆਨ ਸਿੱਖ ਰਾਸ਼ਟਰਵਾਦ ਤੋਂ ਹਟਾਇਆ ਜਾ ਸਕੇ, ਉਸ ਵਿਚ ਗੁਰਪ੍ਰੀਤ ਘੁੱਗੀ ਵੀ ਸ਼ਾਮਲ ਸੀ।”

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

AAP Punjab Convener Gurpreet Ghuggi Faces Protest in Californa: SFJ …

http://bit.ly/2czGC7D

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਸਾਕਾ ਨਕੋਦਰ 1986 ਦੌਰਾਨ ਸ਼ਹੀਦ ਹੋਣ ਵਾਲੇ ਸਿੰਘਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਹਰ ਸਾਲ ਦੀ ਤਰ੍ਹਾਂ 4 ਫ਼ਰਵਰੀ 2024 ਦਿਨ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਸਾਕਾ ਨਕੋਦਰ 1986 ਦੌਰਾਨ ਸ਼ਹੀਦ ਹੋਣ ਵਾਲੇ ਸਿੰਘਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਹਰ ਸਾਲ ਦੀ ਤਰ੍ਹਾਂ 4 ਫ਼ਰਵਰੀ 2024 ਦਿਨ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: