Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਉਬਾਮਾ ਦੀ ਭਾਰਤ ਫੇਰੀ ਮੌਕੇ ਸਿੱਖ ਮਸਲਿਆਂ ਦੇ ਹੱਲ ਲਈ ਦਖਲ ਅੰਦਾਜ਼ੀ ਦੀ ਮੰਗ ਕਰਾਂਗੇ: ਮਾਨ

ਉਬਾਮਾ ਦੀ ਭਾਰਤ ਫੇਰੀ ਮੌਕੇ ਸਿੱਖ ਮਸਲਿਆਂ ਦੇ ਹੱਲ ਲਈ ਦਖਲ ਅੰਦਾਜ਼ੀ ਦੀ ਮੰਗ ਕਰਾਂਗੇ: ਮਾਨ

ਲੁਧਿਆਣਾ (18 ਜਨਵਰੀ, 2015): ਅਮਰੀਕਾ ਦੇ ਰਾਸ਼ਟਰਪਤੀ ਜੋ ਕਿ 26 ਜਨਵਰੀ ਦੇ ਸਮਾਗਮ ਵਿੱਚ ਹਿੱਸਾ ਲੈਣ ਲਈ ਭਾਰਤ ਆ ਰਹੇ ਹਨ, ਤੋਂ ਸਿੱਖ ਮਸਲਿਆਂ ਦੇ ਹੱਲ ਲਈ ਦਖਲ ਅੰਦਾਜ਼ੀ ਦੀ ਸ਼੍ਰੋਮਣੀ ਅਕਾਲ ਦਲ ਅੰਮ੍ਰਿਤਸਰ ਮੰਗ ਕਰੇਗਾ । ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇਅੱਜ ਇੱਥੇ ਪੰਜਾਬ ਬਚਾਉ ਰੈਲੀ ਦੌਰਾਨ ਕੀਤਾ।

Simranjit-Singh-Mann1
ਸਿਮਰਨਜੀਤ ਸਿੰਘ ਮਾਨ

ਸ. ਮਾਨ ਅੱਜ ਦਾਣਾ ਮੰਡੀ ਜਲੰਧਰ-ਬਾਈਪਾਸ ਵਿਖੇ ਦਲ ਵੱਲੋਂ ਨਸ਼ਿਆਂ, ਭਿ੍ਸ਼ਟਾਚਾਰ ਸਮੇਤ ਵੱਖ-ਵੱਖ ਰਾਜਸੀ ਮੁੱਦਿਆਂ ਨੂੰ ਲੈ ਕੇ ‘ਪੰਜਾਬ ਬਚਾਓ’ ਰੈਲੀ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ ।

ਉਨ੍ਹਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਅੱਗੇ ਉਹ ਇਹ ਵੀ ਮੰਗ ਰੱਖਣਗੇ ਕਿ ਸਿੱਖ ਹੁਣ ਵੱਖਰੇ ਰਾਜ ਦੀ ਸਥਾਪਨਾ ਚਾਹੁੰਦੇ ਹਨ ਙ ਉਨ੍ਹਾਂ ਮੋਦੀ ਸਰਕਾਰ ਵੱਲੋਂ ਮੁਸਲਮਾਨਾਂ ਤੇ ਈਸਾਈਆਂ ਨੂੰ ਜਬਰੀ ਹਿੰਦੂ ਬਣਾਏ ਜਾਣ ‘ਤੇ ਕਿਹਾ ਕਿ ਆਰ. ਐਸ. ਦੇ ਪ੍ਰਚਾਰਕ ਰਹੇ ਕਪਤਾਨ ਸਿੰਘ ਨੂੰ ਪੰਜਾਬ ਦਾ ਗਵਰਨਰ ਲਗਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ।

ਰੈਲੀ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਧਿਆਨ ਸਿੰਘ ਮੰਡ, ਕਿਸਾਨ ਵਿੰਗ ਦੇ ਪ੍ਰਧਾਨ ਜਸਕਰਨ ਸਿੰਘ ਕਾਹਨਸਿੰਘਵਾਲਾ, ਯੂਥ ਵਿੰਗ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਅਵਤਾਰ ਸਿੰਘ ਸੈਣੀ, ਪ੍ਰੋ. ਮਹਿੰਦਰਪਾਲ ਸਿੰਘ, ਯੂਥ ਪ੍ਰਧਾਨ ਰਣਦੇਵ ਸਿੰਘ ਦੇਬੀ, ਤਰਲੋਕ ਸਿੰਘ ਡੱਲਾ ਪ੍ਰਧਾਨ ਜਗਰਾਓਾ, ਡਾ. ਅਮਨਜੋਤ ਕੌਰ ਮਾਨ, ਆਦਿ ਹਾਜਰ ਸਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਮਾਣਾ ਟਾਵਰ ਮੋਰਚੇ ਦੀ ਸਫਲਤਾ ਅਤੇ ਪੰਥਕ ਚੜ੍ਹਦੀ ਕਲਾ ਲਈ ਅੱਜ ਪਟਿਆਲਾ ਤੋਂ 'ਗੁਰਾਂ ਦੀ ਵਹੀਰ' ਰੂਪ ਵਿੱਚ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ
ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ
ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ
ਭਾਰਤ ਅੰਦਰ ਸੰਵਿਧਾਨ ਦੀ ਵਰਤੋਂ ਤੇ ਦੁਰਵਰਤੋਂ ਕਰਕੇ ਹੁਕਮਰਾਨਾਂ ਵੱਲੋਂ ਘੱਟ-ਗਿਣਤੀਆਂ ਅਤੇ ਸਿੱਖਾਂ ਨਾਲ ਕੀਤੇ ਜਾ ਰਹੇ ਅਨਿਆਂ ਅਤੇ ਅੱਤਿਆਚਾਰਾਂ ਵਿਰੁੱਧ ਦਲ ਖ਼ਾਲਸਾ ਅਤੇ ਅਕਾਲੀ ਦਲ ਅੰਮ੍ਰਿਤਸਰ ਨੇ ਸਾਂਝੇ ਤੌਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: