Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਐਸ.ਜੀ.ਪੀ.ਸੀ ਵੱਲੋਂ ਵਿਸ਼ਵ ਪੰਜਾਬੀ ਕਾਨਫਰੰਸ ਮੁਲਤਵੀ ਕੀਤੀ ਗਈ

ਐਸ.ਜੀ.ਪੀ.ਸੀ ਵੱਲੋਂ ਵਿਸ਼ਵ ਪੰਜਾਬੀ ਕਾਨਫਰੰਸ ਮੁਲਤਵੀ ਕੀਤੀ ਗਈ

ਫ਼ਤਿਹਗੜ੍ਹ ਸਾਹਿਬ: ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ 23 ਤੋਂ 24 ਅਕਤੂਬਰ ਨੂੰ ਹੋਣ ਜਾ ਰਹੀ ਵਿਸ਼ਵ ਪੰਜਾਬੀ ਕਾਨਫਰੰਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਲਤਵੀ ਕਰ ਦਿੱਤੀ ਗਈ ਹੈ।

ਸ਼੍ਰੋਮਣੀ ਕਮੇਟੀ

ਰਿਪੋਰਟ ਮੁਤਾਬਿਕ ਲੋੜੀਂਦੀਆਂ ਤਿਆਰੀਆਂ ਨਾ ਹੋਣ ਕਾਰਨ ਕਾਨਫਰੰਸ ਨੂੰ ਇੱਕ ਮਹੀਨੇ ਲਈ ਟਾਲਿਆ ਗਿਆ ਹੈ।ਪਰ ਇਹ ਮੰਨਿਆ ਜਾ ਰਿਹਾ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਸ਼੍ਰੋਮਣੀ ਕਮੇਟੀ ਖਿਲਾਫ ਵੀ ਕਾਫੀ ਰੋਹ ਨਜ਼ਰ ਆ ਰਿਹਾ ਹੈ, ਜਿਸ ਕਾਰਨ ਇਹ ਕਾਨਫਰੰਸ ਮੁਲਤਵੀ ਕਰਨੀ ਪਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਹੱਕਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: