ਨਵੀਂ ਦਿੱਲੀ: ਕਾਂਗਰਸ ਹਾਈਕਮਾਂਡ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਜਲਾਲਾਬਾਦ ਤੋਂ ਸੁਖਬੀਰ ਬਾਦਲ ਖਿਲਾਫ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਦਾ ਵੀ ਲੰਬੀ ਹਲਕੇ ਤੋਂ ਲੜਨ ਦਾ ਰਸਮੀ ਐਲਾਨ ਹੋ ਗਿਆ ਹੈ।

ਸਬੰਧਤ ਖ਼ਬਰ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।