Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਨੂੰਨ ਵਿਵਸਥਾ ਦੀ ਵਿਗੜਦੀ ਹਾਲਤ ਲਈ ਸੁਖਬੀਰ ਨੂੰ ਚੂੜੀਆਂ ਦੇਣ ਆਏ ਕਾਂਗਰਸੀਆਂ ’ਤੇ ਲਾਠੀਚਾਰਜ

ਕਾਨੂੰਨ ਵਿਵਸਥਾ ਦੀ ਵਿਗੜਦੀ ਹਾਲਤ ਲਈ ਸੁਖਬੀਰ ਨੂੰ ਚੂੜੀਆਂ ਦੇਣ ਆਏ ਕਾਂਗਰਸੀਆਂ ’ਤੇ ਲਾਠੀਚਾਰਜ

ਲੁਧਿਆਣਾ: ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਵਿਗੜਦੀ ਹਾਲਤ ਲਈ ਕਾਂਗਰਸ ਸੰਸਦ ਰਵਤੀਤ ਬਿੱਟੂ ਦੀ ਅਗਵਾਈ ’ਚ ਕਾਂਗਰਸੀ ਵਰਕਰ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਜ਼ਰੀਏ ਸੁਖਬੀਰ ਬਾਦਲ ਨੂੰ ਚੂੜੀਆਂ ਦੇਣ ਜਾ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਅਤੇ ਹਲਕੇ ਲਾਠੀਚਾਰਜ ਦਾ ਸਹਾਰਾ ਲਿਆ।

congress protest at ludhiana 01

ਅੱਜ ਸ਼ੁੱਕਰਵਾਰ ਕਾਫੀ ਗਿਣਤੀ ਵਿਚ ਕਾਂਗਰਸ ਸਮਰਥਕ ਰਵਨੀਤ ਬਿੱਟੂ ਦੀ ਅਗਵਾਈ ’ਚ ਪੁਲਿਸ ਕਮਿਸ਼ਨਰ ਦੇ ਦਫਤਰ ਸਾਹਮਣੇ ਆ ਪਹੁੰਚੇ। ਪਰ ਪੁਲਿਸ ਨੇ ਪਹਿਲਾਂ ਹੀ ਇਹਨਾਂ ਨੂੰ ਰੋਕਣ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਜਿਉਂ ਹੀ ਇਹ ਅੱਗੇ ਵਧਣ ਲੱਗੇ ਤਾਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਤੇ ਹਲਕਾ ਲਾਠੀਚਾਰਜ ਕਰ ਅੱਗੇ ਵਧਣ ਤੋਂ ਰੋਕ ਦਿੱਤਾ।

ਪੁਲਿਸ ਦੀ ਸਖਤੀ ਕਾਰਨ ਕਾਂਗਰਸੀ ਚੂੜੀਆਂ ਭੇਜਣ ਵਿਚ ਨਾਕਾਮ ਰਹੇ ਪਰ ਉਨ੍ਹਾਂ ਨੇ ਗੇਟ ਦੇ ਅੰਦਰ ਹੀ ਚੂੜੀਆਂ ਵਗਾਹ ਕੇ ਸੁੱਟੀਆਂ ਅਤੇ ਸੜਕ ਜਾਮ ਕਰਕੇ ਲੁਧਿਆਣਾ-ਫਿਰੋਜ਼ਪੁਰ ਰੋਡ ’ਤੇ ਹੀ ਬੈਠ ਗਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਤਖਤ ਪੰਜਾਬ ਦੇ ਸੂਬੇਦਾਰ ਨੂੰ ਪੂਰਾ ਮਿੱਥ ਕੇ ਠਿੱਠ ਕਰ ਰਿਹਾ ਹੈ। ਦਿੱਲੀ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਭਖੇ ਹੋਏ ਸੰਘਰਸ਼ ਦੌਰਾਨ ਜਦੋਂ ਪੰਜਾਬ ਦੇ ਮੌਜੂਦਾ ਸੂਬੇਦਾਰ
ਪਿਛਲੇ ਚਾਰ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਵਾਪਰਿਆ ਹੈ ਕਿ ਪੰਜਾਬ ਦੇ ਮੰਤਰੀਆਂ ਦੇ ਕਰਕੇ ‘ਅਸਲ ਸ਼ਾਸਨ’ ਦੀ ਨੁਮਾਇੰਦਗੀ ਕਰਨ ਵਾਲੇ ਇੱਕ ਮੁੱਖ ਸਕੱਤਰ ਨੂੰ ਅਹੁਦੇ ਤੋਂ ਹਟਾਣਾ ਪਿਆ ਹੈ।
ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ
ਪੰਜਾਬ ਵਿੱਚ ਅਚਨਚੇਤ ਹੀ ਕਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਿੱਚ ਬੇਹਿਸਾਬ ਵਾਧਾ ਕਿਵੇਂ ਹੋ ਗਿਆ? ਤਖਤ ਸ੍ਰੀ ਅਬਚਲ ਨਗਰ ਹਜੂਰ ਸਾਹਿਬ ਦੇ ਦਰਸ਼ਨਾਂ ਕਾਰਣ ਉਥੇ ਫਸ ਗਈਆਂ ਸੰਗਤਾਂ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: