Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਕਾਮਾਗਾਟਾ ਮਾਰੂ ਦਾ ਅਸਲੀ ਸੱਚ’ ਕਿਤਾਬ ਬਾਰੇ ਸ. ਕਰਮਜੀਤ ਸਿੰਘ ਵਲੋਂ ਸਾਂਝੇ ਕੀਤੇ ਗਏ ਵਿਚਾਰ (ਵੀਡੀਓ)

‘ਕਾਮਾਗਾਟਾ ਮਾਰੂ ਦਾ ਅਸਲੀ ਸੱਚ’ ਕਿਤਾਬ ਬਾਰੇ ਸ. ਕਰਮਜੀਤ ਸਿੰਘ ਵਲੋਂ ਸਾਂਝੇ ਕੀਤੇ ਗਏ ਵਿਚਾਰ (ਵੀਡੀਓ)

28 ਸਤੰਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਰਾਜਵਿੰਦਰ ਸਿੰਘ ਰਾਹੀ ਵਲੋਂ ਲਿਖੀ ਗਈ ਪੁਸਤਕ ‘ਕਾਮਾਗਾਟਾ ਮਾਰੂ’ ਦਾ ਅਸਲੀ ਸੱਚ ਲੋਕ ਅਰਪਣ ਕੀਤੀ ਗਈ। ਪੁਸਤਕ ਲੋਕ ਅਰਪਣ ਕਰਨ ਦੀ ਰਸਮ ਸਿੱਖ ਰਾਜਨੀਤੀ ਦੇ ਵਿਸ਼ਲੇਸ਼ਕ ਸ. ਅਜਮੇਰ ਸਿੰਘ, ਬਜੁਰਗ ਪੱਤਰਕਾਰ ਸ. ਸੁਖਦੇਵ ਸਿੰਘ, ਪੱਤਰਕਾਰ ਕਰਮਜੀਤ ਸਿੰਘ ਚੰਡੀਗੜ੍ਹ ਤੇ ਪੰਜਾਬੀ ਟ੍ਰਿਬਿਊਨ ਦੇ ਸਹਾਇਕ ਸੰਪਾਦਕ ਸ. ਹਮੀਰ ਸਿੰਘ ਵਲੋਂ ਅਦਾ ਕੀਤੀ ਗਈ।

ਇਸ ਦੌਰਾਨ ਬੋਲਦਿਆਂ ਪੁਸਤਕ ਦੇ ਲੇਖਕ ਰਾਜਵਿੰਦਰ ਸਿੰਘ ਰਾਹੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਸ ਦੁਖਾਂਤਕ ਸਾਕੇ ਨਾਲ ਸਬੰਧਤ ਪੁਸਤਕਾਂ ਆ ਚੁੱਕੀਆਂ ਹਨ, ਪਰ ਇਹ ਪੁਸਤਕਾਂ ਕਿਸੇ ਨਾ ਕਿਸੇ ਪੱਖੋਂ ਅਧੂਰੀਆਂ ਸਨ। ਖਾਸ ਕਰ ਇਹ ਲਿਖਤਾਂ ਇਕ ਖਾਸ ਭਾਸ਼ਾ ਰਾਹੀਂ ਸਿੱਖ ਪਛਾਣ ਨੂੰ ਨਜ਼ਰ ਅੰਦਾਜ਼ ਹੀ ਨਹੀਂ ਕਰਦੀਆਂ ਸਨ, ਸਗੋਂ ਇਹ ਸਿੱਖ ਸੱਭਿਆਚਾਰ ਦੀਆਂ ਧਾਰਮਕ ਰਿਵਾਇਤਾਂ ਨੂੰ ਵੀ ਕਤਲ ਕਰਦੀਆਂ ਸਨ।

ਇਸ ਮੌਕੇ ਸੀਨੀਅਰ ਪੱਤਰਕਾਰ ਸ. ਕਰਮਜੀਤ ਸਿੰਘ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰਲੇ ਵਿਵਾਦਾਂ ਦਾ ਨਿਪਟਾਰਾ ਕਰਨ ਲਈ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਬਣਾਇਆ ਗਿਆ ਹੈ, ਜਿਸ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ ਨੂੰ ਦੋ ਤਿਹਾਈ ਤਨਖਾਹ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ
ਜੂਨ 1984 ਵਿਚ ਭਾਰਤੀ ਫੌਜਾਂ ਵੱਲੋਂ ਦਰਬਾਰ ਸਾਹਿਬ ਉਤੇ ਕੀਤੇ ਗਏ ਹਮਲੇ ਦੌਰਾਨ "ਸਿੱਖ ਰੈਫਰੈਂਸ ਲਾਇਬਰੇਰੀ " ਦੇ ਹੋਏ ਨੁਕਸਾਨ ਅਤੇ ਦਸਤਾਵੇਜ਼ਾਂ ਦੀ ਗੁੰਮਸ਼ੁਦਗੀ ਸਬੰਧੀ ਲੇਖਾ ਤਿਆਰ ਕਰਨ ਲਈ ਸ਼਼੍ਰੋਮਣੀ
ਖਬਰਖਾਨਾ ਸਿੱਖਾਂ ਦੇ ਨਾਂ ਨਾਲ ਜਦੋਂ ਜੀਅ ਕਰੇ ਅੱਤਵਾਦੀ ਸ਼ਬਦ ਜੋੜ ਦਿੰਦਾ ਹੈ, ਪਰ ਜਦੋ ਗਾਈਆਂ ਦੀ ਰੱਖਿਆ ਦੇ ਨਾਂ ਉਤੇ ਘੱਟ ਗਿਣਤੀਆਂ ਦਾ ਬੇਰਹਿਮੀ ਨਾਲ ਕਤਲ ਕੀਤਾ ਜਾਂਦਾ ਹੈ
'ਜੇ ਜੀਵੈ, ਪਤਿ ਲਥੀ ਜਾਇ । ਸਭ ਹਰਾਮ ਜੇਤਾ ਕਿਛੁ ਖਾਇ ।'

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: