Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਲੀ ਸੂਚੀ ਦਾ ਖਾਤਮਾ ਸਿਆਸੀ ਡਰਾਮਾ; ਖਾਲਸਤਾਨ ਲਈ ਸੰਘਰਸ਼ ਜਾਰੀ ਰਹੇਗਾ…

ਕਾਲੀ ਸੂਚੀ ਦਾ ਖਾਤਮਾ ਸਿਆਸੀ ਡਰਾਮਾ; ਖਾਲਸਤਾਨ ਲਈ ਸੰਘਰਸ਼ ਜਾਰੀ ਰਹੇਗਾ…

ਲੰਡਨ (15 ਮਈ, 2011): ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਜਨਰਲ ਸਕੱਤਰ ਸ੍ਰ. ਲਵਸ਼ਿੰਦਰ ਸਿੰਘ ਡੱਲੇਵਾਲ ਨੇ ਭਾਰਤ ਸਰਕਾਰ ਵਲੋਂ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਨੂੰ ਸਿਆਸੀ ਡਰਾਮਾ ਕਰਾਰ ਦਿੰਦਿਆਂ ਕਿਹਾ ਹੈ ਕਿ “ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਅਤੇ ਸਾਥੀ ਸਿੰਘਾਂ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਅਰੰਭ ਹੋਇਆ ਸਿੱਖ ਸੰਘਰਸ਼ ਨੂੰ ਅਜਿਹੀਆਂ ਸੂਚੀਆਂ ਨਾਲ ਪ੍ਰਭਾਵਿਤ ਨਹੀਂ ਕੀਤਾ ਜਾ ਸਕਦਾ, ਬਲਕਿ ਹੱਕ ਸੱਚ ਇਨਸਾਫ ਅਤੇ ਧਰਮ ਤੇ ਅਧਾਰਤ ਇਹ ਸੰਘਰਸ਼ ਖਾਲਿਸਤਾਨ ਦੀ ਕਾਇਮੀ ਤੱਕ ਜਾਰੀ ਰਹੇਗਾ।”

ਉਨ੍ਹਾਂ ਸਿੱਖ ਜਗਤ ਨੂੰ ਕਥਿਤ ਕਾਲੀ ਸੂਚੀ ਖਤਮ ਕਰਨ ਬਾਰੇ ਕੇਂਦਰ ਦੀ ਕੁਟਲ ਨੀਤੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬੀਤੇ ਦਿਨੀਂ ਉੱਤਰ ਪਰਦੇਸ਼ ਵੱਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਜਾਨ ਨੂੰ ਖਤਰੇ ਦੇ ਕੀਤੇ ਗਏ ਦਾਅਵੇ ’ਤੇ ਟਿੱਪਣੀ ਕਰਦਿਆਂ ਯੁਨਾਇਟਡ
ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਵਲੋਂ ਇਹ ਹੋਰ ਕਾਲਾ ਕਾਰਨਾਮਾ ਕਰਦਿਆਂ ਸਿੱਖਾਂ ਦੇ ਜ਼ਖਮਾਂ 'ਤੇ ਲੂਣ ਛਿੜਕਿਆ ਗਿਆ ਹੈ। ਜਿਸ ਵਾਸਤੇ ਪੰਜਾਬ ਦੇ ਕਾਂਗਰਸੀ ਅਤੇ ਮੌਕਾ ਪ੍ਰਸਤ ਮੁੱਖ ਮੰਤਰੀ ਕੈਪਟਨ
ਪੰਜਾਬ ਵਿੱਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਵੱਖ-ਵੱਖ ਥਾਵਾਂ 'ਤੇ ਲਗਾਤਾਰ ਹੋ ਰਹੀ ਬੇਅਦਬੀ ਦੇ ਰੋਸ ਵਜੋਂ ਵਿਦੇਸ਼ਾਂ ਦੀਆਂ ਕਬੱਡੀ ਫੈਡਰੇਸ਼ਨਾਂ ਵਲੋਂ ਵਿਸ਼ਵ ਕੱਪ ਦੇ ਬਾਈਕਾਟ ਦਾ ਫੈਸਲਾ ਲੈਣਾ
ਯੂਨਾਈਟਿਡ ਖਾਲਸਾ ਦਲ ਯੂ.ਕੇ. ਦੇ ਪ੍ਰਧਾਨ ਸ. ਨਿਰਮਲ ਸਿੰਘ ਸੰਧੂ ਦੇ ਸਤਿਕਾਰਯੋਗ ਪਿਤਾ ਜਥੇਦਾਰ ਜੋਧ ਸਿੰਘ ਸੰਧੂ, ਪਿੰਡ ਰੁੜਕਾ ਕਲਾਂ ਜ਼ਿਲ੍ਹਾ ਜਲੰਧਰ ਅਕਾਲ ਚਲਾਣਾ ਕਰ ਗਏ, ਜੋ ਕਿ ਪਿਛਲੇ ਕੁੱਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: