Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Are Corporates Eyeing Punjab Land Dont Miss This Eye-Opening Talk by Journalist Hamir Singh

ਕੀ ਹੁਣ ਪੰਜਾਬ ਤੇ ਕਾਰਪੋਰੇਟਾਂ ਦਾ ਕਬਜ਼ਾ ਹੋਣ ਜਾ ਰਿਹਾ ਹੈ? ਭਾਰਤ ਮਾਲਾ ਜਿਹੇ ਪ੍ਰੋਜੈਕਟ ਕਿਹਨਾ ਵਾਸਤੇ ਬਣ ਰਹੇ ਹਨ?

ਕੀ ਹੁਣ ਪੰਜਾਬ ਤੇ ਕਾਰਪੋਰੇਟਾਂ ਦਾ ਕਬਜ਼ਾ ਹੋਣ ਜਾ ਰਿਹਾ ਹੈ? ਭਾਰਤ ਮਾਲਾ ਜਿਹੇ ਪ੍ਰੋਜੈਕਟ ਕਿਹਨਾ ਵਾਸਤੇ ਬਣ ਰਹੇ ਹਨ?

27 ਅਪਰੈਲ 2025 ਨੂੰ ਚਮਕੌਰ ਸਾਹਿਬ ਨੇੜੇ ਲੱਗਣ ਜਾ ਰਹੀ ਰੁਚਿਕਾ ਪੇਪਰ ਮਿੱਲ ਨੂੰ ਲੈ ਕੇ ਉਪਜੇ ਵਾਤਾਵਰਣ ਦੇ ਖਦਸ਼ਿਆਂ ਦੇ ਮੱਦੇਨਜ਼ਰ ਸਥਾਨਕ ਲੋਕਾਂ ਵੱਲੋਂ ਰੱਖੇ ਗਏ ਇਕ ਸੈਮੀਨਾਰ ਦੌਰਾਨ ਪੱਤਰਕਾਰ ਹਮੀਰ ਸਿੰਘ ਵੱਲੋਂ ਆਪਣੇ ਵਿਚਾਰ ਪੇਸ਼ ਕਰਦਿਆਂ ਇਹਨਾ ਸਵਾਲਾਂ ਨੂੰ ਪੜਚੋਲਿਆ ਗਿਆ ਕਿ ਕੀ ਹੁਣ ਪੰਜਾਬ ਉੱਤੇ ਕਾਰਪੋਰੇਟਾਂ ਦਾ ਕਬਜ਼ਾ ਹੋਣ ਜਾ ਰਿਹਾ ਹੈ? ਅਤੇ ਭਾਰਤ ਮਾਲਾ ਜਿਹੇ ਪ੍ਰੋਜੈਕਟ ਆਖਿਰ ਕਿਹਨਾ ਵਾਸਤੇ ਬਣਨ ਜਾ ਰਹੇ ਹਨ? ਇਹ ਵਖਿਆਨ ਆਪ ਸੁਣ ਕੇ ਹੋਰਨਾਂ ਨਾਲ ਜਰੂਰ ਸਾਂਝਾ ਕਰੋ ਜੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਵਲੋਂ ਪੱਤਰਕਾਰ ਹਮੀਰ ਸਿੰਘ ਨਾਲ ਇੱਕ ਗੰਭੀਰ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ ਗਈ, ਜਿਸ ਵਿੱਚ “ਕਾਕਰੋਚ ਜਨਤਾ ਪਾਰਟੀ” ਦੇ ਵਿਚਾਰ ਰਾਹੀਂ ਭਾਰਤੀ ਅਤੇ ਪੰਜਾਬੀ ਰਾਜਨੀਤੀ ਦੀਆਂ ਕਈ ਪਰਤਾਂ
ਬਹੁਤ ਸਾਰੇ ਵਿਦਵਾਨ ਪੱਛਮੀ ਏਸ਼ੀਆ ਦੇ ਕਲੇਸ਼ ਨੂੰ ਸੱਭਿਅਤਾਵਾਂ ਦਾ ਭੇੜ ਦੱਸਦੇ ਹਨ। ਪੱਛਮੀ ਏਸ਼ੀਆ ਦਾ ਕਲੇਸ਼ ਵਿੱਚ ਇੱਕ ਪਾਸੇ ਸੱਭਿਅਤਾ ਦੂਸਰੇ ਪਾਸੇ ਪੂੰਜੀਵਾਦ ਅਤੇ ਪਦਾਰਥਵਾਦ ਖੜਾ ਨਜ਼ਰ ਆਉਂਦਾ ਹੈ।
ਪੰਜਾਬ ਦੇ ਕਈ ਇਲਾਕੇ ਇਹਨੀ ਦਿਨੀਂ ਹੜ੍ਹਾਂ ਦੀ ਮਾਰ ਹੇਠ ਹਨ। ਕਪੂਰਥਲਾ, ਫਾਜ਼ਿਲਕਾ, ਤਰਨ ਤਾਰਨ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਵਰਗੇ ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਲੱਖਾਂ ਏਕੜ ਖੇਤੀਬਾੜੀ ਵਾਲੀ ਜ਼ਮੀਨ
13 ਜੁਲਾਈ 2025 ਨੂੰ ਤਪਾ ਮੰਡੀ ਵਿਖੈ ਜ਼ਬਰ ਵਿਰੋਧੀ ਰੈਲੀ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੀ ਗਈ ਤਕਰੀਰ ਅੱਜ ਅਦਾਰਾ ਸਿੱਖ ਸਿਆਸਤ ਦੇ ਦਰਸ਼ਕਾਂ ਤੇ ਸਰੋਤਿਆਂ ਨਾਲ ਸਾਂਝੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: