Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਲਗਰੀ ‘ਚ ਕਿਤਾਬ ਜਾਰੀ ਕਰਨ ਵੇਲੇ ਸਿੱਖ ਇਤਿਹਾਸਕਾਰ ਅਜਮੇਰ ਸਿੰਘ ਦਾ ਵਖਿਆਨ

ਕੈਲਗਰੀ ‘ਚ ਕਿਤਾਬ ਜਾਰੀ ਕਰਨ ਵੇਲੇ ਸਿੱਖ ਇਤਿਹਾਸਕਾਰ ਅਜਮੇਰ ਸਿੰਘ ਦਾ ਵਖਿਆਨ

ਕੈਲਗਰੀ (ਕੈਨੇਡਾ): ਇਹ ਵੀਡੀਓ ਰਿਕਾਰਡਿੰਗ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਸਰਦਾਰ ਅਜਮੇਰ ਸਿੰਘ ਵਲੋਂ ਕੈਲਗਰੀ ਵਿਖੇ ਆਪਣੀ ਕਿਤਾਬ “ਸਿੱਖਾਂ ਦੀ ਸਿਧਾਂਤਕ ਘੇਰਾਬੰਦੀ…” ਜਾਰੀ ਕਰਨ ਵੇਲੇ ਦੀ ਹੈ। ਇਹ ਵਖਿਆਨ ਸ. ਅਜਮੇਰ ਸਿੰਘ ਵਲੋਂ 2 ਅਗਸਤ ਨੂੰ ਹੋਟਲ ਰੈਡੀਸਨ, ਕੈਲਗਰੀ (ਕੈਨੇਡਾ) ਵਿਖੇ ਦਿੱਤਾ ਗਿਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: