Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰਮਤਿ ਵਿਚ ਹੁਕਮ ਅਤੇ ਨਦਰਿ – ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲਿਆਂ ਦਾ ਵਖਿਆਨ

ਗੁਰਮਤਿ ਵਿਚ ਹੁਕਮ ਅਤੇ ਨਦਰਿ – ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲਿਆਂ ਦਾ ਵਖਿਆਨ

ਵਿਚਾਰ ਮੰਚ ਸੰਵਾਦ ਵਲੋਂ “ਗੁਰਮਤਿ ਵਿਚ ਹੁਕਮ ਅਤੇ ਨਦਰਿ” ਵਿਸ਼ੇ ਉੱਤੇ ਇਕ ਗੋਸ਼ਟਿ ਮਿਤੀ 4 ਮਾਰਚ, 2019 ਨੂੰ ਗੁਰਦੁਆਰਾ ਟਾਹਲੀ ਸਾਹਿਬ, ਪਾਤਿਸ਼ਾਹੀ 10ਵੀਂ, ਪਿੰਡ ਰਤਨ, ਨੇੜੇ ਜੋਧਾਂ-ਮਨਸੂਰਾਂ, ਪੱਖੋਵਾਲ ਸੜਕ, ਜਿਲ੍ਹਾ ਲੁਧਿਆਣਾ, ਪੰਜਾਬ ਵਿਖੇ ਕਰਵਾਈ ਗਈ। ਇਸ ਦੌਰਾਨ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਡਾ. ਸੇਵਕ ਸਿੰਘ ਅਤੇ ਡਾ. ਕੰਵਲਜੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਥੇ ਅਸੀਂ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲਿਆਂ ਦੇ ਵਿਚਾਰ ਸਾਂਝੇ ਕਰ ਰਹੇ ਹਾਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਤਖਤ ਵੱਲੋਂ ਹਾਲ ਵਿੱਚ ਹੀ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਉੱਠੇ ਉਭਾਰ ਦੌਰਾਨ ਇਹ ਗੱਲ ਉੱਭਰ ਕੇ ਸਾਹਮਣੇ ਆਈ ਹੈ ਕਿ ਪੰਜਾਬ ਦਾ ਖੇਤੀਬਾੜੀ ਢਾਂਚਾ ਪੰਜਾਬ ਦੀ ਲੋੜਾਂ,
ਸੰਵਾਦ ਵੱਲੋਂ ਹੁਣ ਇਸ ਖਰੜੇ ਸੰਬੰਧੀ ਲੜੀਵਾਰ ਵਿਚਾਰ-ਚਰਚਾ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਸੰਗਤਾਂ ਵਲੋਂ ਆਏ ਸਵਾਲਾਂ ਅਤੇ ਸੁਝਾਵਾਂ ਨੂੰ ਮੁੱਖ ਰੱਖਦੇ ਹੋਏ ਦਸਤਾਵੇਜ਼ ਦੇ ਵੱਖ-ਵੱਖ ਹਿੱਸਿਆਂ ਉੱਤੇ ਵਿਸਤਾਰਪੂਰਵਕ
6 ਜੂਨ 2020 ਨੂੰ “ਸੰਵਾਦ” ਵਲੋਂ “ਅਗਾਂਹ ਵੱਲ ਨੂੰ ਤੁਰਦਿਆਂ” ਖਰੜਾ ਸੁਝਾਵਾਂ ਲਈ ਸਿੱਖ-ਸੰਗਤਿ ਅੱਗੇ ਪੇਸ਼ ਕੀਤਾ ਗਿਆ ਸੀ ਤਾਂ ਜੋ ਭਵਿੱਖ ਲਈ ਕੋਈ ਪੰਥ ਸੇਵਕਾਂ ਵਾਸਤੇ ਸਾਂਝੀ ਰਣਨੀਤੀ ਅਤੇ
ਸੰਵਾਦ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਜੰਗ ਦੇ ਸਮੂਹ ਸ਼ਹੀਦਾਂ ਦੀ ਨਿੱਘੀ ਯਾਦ ਵਿੱਚ ਵਿਚਾਰ ਪ੍ਰਵਾਹ 5 ਜੂਨ ਤੋਂ 7 ਜੂਨ ਤੱਕ ਸ਼ਾਮ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਮੇਂ ਮੁਤਾਬਿਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: