Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਖਾਲਸਾ ਪੰਥ ਦਾ ਪਾਤਿਸਾਹੀ ਦਾਅਵਾ ਅਤੇ ਪੱਛਮੀ ਸੈਕੂਲਰ ਫਲਸਫਾ: ਇੱਕ ਵਿਸ਼ਲੇਸ਼ਣ

ਗੁਰੂ ਖਾਲਸਾ ਪੰਥ ਦਾ ਪਾਤਿਸਾਹੀ ਦਾਅਵਾ ਅਤੇ ਪੱਛਮੀ ਸੈਕੂਲਰ ਫਲਸਫਾ: ਇੱਕ ਵਿਸ਼ਲੇਸ਼ਣ

6 ਜੂਨ 2020 ਨੂੰ “ਸੰਵਾਦ” ਵਲੋਂ “ਅਗਾਂਹ ਵੱਲ ਨੂੰ ਤੁਰਦਿਆਂ” ਖਰੜਾ ਸੁਝਾਵਾਂ ਲਈ ਸਿੱਖ-ਸੰਗਤਿ ਅੱਗੇ ਪੇਸ਼ ਕੀਤਾ ਗਿਆ ਸੀ ਤਾਂ ਜੋ ਭਵਿੱਖ ਲਈ ਕੋਈ ਪੰਥ ਸੇਵਕਾਂ ਵਾਸਤੇ ਸਾਂਝੀ ਰਣਨੀਤੀ ਅਤੇ ਪੈਂਤੜਾ ਘੜਿਆ ਜਾ ਸਕੇ।

ਸੰਵਾਦ ਵੱਲੋਂ ਹੁਣ ਇਸ ਖਰੜੇ ਸੰਬੰਧੀ ਲੜੀਵਾਰ ਵਿਚਾਰ-ਚਰਚਾ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਸੰਗਤਾਂ ਵਲੋਂ ਆਏ ਸਵਾਲਾਂ ਅਤੇ ਸੁਝਾਵਾਂ ਨੂੰ ਮੁੱਖ ਰੱਖਦੇ ਹੋਏ ਦਸਤਾਵੇਜ਼ ਦੇ ਵੱਖ-ਵੱਖ ਹਿੱਸਿਆਂ ਉੱਤੇ ਵਿਸਤਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ।

ਇਸ ਪਹਿਲੀ ਵਿਚਾਰ ਚਰਚਾ 25 ਜੁਲਾਈ ਨੂੰ “ਬਿਪਰ ਸੰਸਕਾਰ” ਵਿਸ਼ੇ ਉੱਤੇ ਕੀਤੀ ਗਈ ਸੀ। ਇਸ ਲੜੀ ਦੀ ਅਗਲੀ ਵਿਚਾਰ ਚਰਚਾ 16 ਅਗਸਤ ਨੂੰ “ਸੈਕੁਲਰ ਪੱਛਮੀ ਫਲਸਫਾ” ਵਿਸ਼ੇ ਉੱਤੇ ਹੋਈ। ਇਸ ਵਿਚਾਰ ਚਰਚਾ ਵਿੱਚ ਹੋਣ ਜਾ ਰਹੀ ਹੈ। ਪ੍ਰੋ.ਕੰਵਲਜੀਤ ਸਿੰਘ (ਪ੍ਰਿੰਸੀਪਲ, ਸ਼੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਅਤੇ ਨੌਜਵਾਨ ਵਿਚਾਰਕ ਪ੍ਰਭਜੋਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਨੌਜਵਾਨ ਵਿਚਾਰਕ ਪ੍ਰਭਜੋਤ ਸਿੰਘ ਵਲੋਂ ਸਾਂਝੇ ਕੀਤੇ ਗਏ ਵਿਚਾਰ ਸਿੱਖ ਸਿਆਸਤ ਦੇ ਦਰਸ਼ਕਾਂ/ਸਰੋਤਿਆਂ ਲਈ ਇਥੇ ਮੁੜ ਸਾਂਝੇ ਕਰ ਰਹੇ ਹਾਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕਨੇਡੀਅਨ ਸਿੱਖ ਵਕੀਲ ਪ੍ਰਭਜੋਤ ਸਿੰਘ ਵੱਲੋਂ 28 ਸਤੰਬਰ 2025 ਨੂੰ ਇੰਗਲੈਂਡ ਵਿਚ ਸਿੱਖ ਫੈਡਰੇਸ਼ਨ ਯੂ.ਕੇ. ਦੇ 41ਵੇਂ ਸਲਾਨਾ ਇਜਲਾਸ ਮੌਕੇ ਕੀਤਾ ਗਿਆ ਵਖਿਆਨ ਅੱਜ ਸਿੱਖ ਸਿਆਸਤ ਦੇ ਦਰਸ਼ਕਾਂ ਨਾਲ ਸਾਂਝਾ
ਕਨੇਡਾ ਦੀ ਨਵੀਂ ਬਣੀ ਸਰਕਾਰ ਵੱਲੋਂ ਭਾਰਤ ਸਰਕਾਰ ਨਾਲ ਸੰਬੰਧ ਸੁਧਾਰਨ ਵੱਲ ਪੇਸ਼ਕਦਮੀ ਕੀਤੀ ਜਾ ਰਹੀ ਹੈ ਜਿਸ ਤਹਿਤ ਇੰਡੀਅਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ
ਕਨੇਡਾ ਦੀ ਨਵੀਂ ਬਣੀ ਸਰਕਾਰ ਵੱਲੋਂ ਭਾਰਤ ਸਰਕਾਰ ਨਾਲ ਸੰਬੰਧ ਸੁਧਾਰਨ ਵੱਲ ਪੇਸ਼ਕਦਮੀ ਕੀਤੀ ਜਾ ਰਹੀ ਹੈ ਜਿਸ ਤਹਿਤ ਇੰਡੀਅਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ
ਸਿੱਖ ਸੰਘਰਸ਼ ਦੀ ਪੜਚੋਲ ਲੜੀ ਤਹਿਤ ਪੱਤਰਕਾਰ ਮਨਦੀਪ ਸਿੰਘ ਵੱਲੋਂ ਡਾ. ਸੇਵਕ ਸਿੰਘ ਨਾਲ ਕੀਤੀ ਗਈ ਦੂਜੀ ਮੁਲਾਕਾਤ ਸਿੱਖ ਸਿਆਸਤ ਦੇ ਸਰੋਤਿਆਂ/ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੀ ਕਰ ਰਹੇ ਹਾਂ। ਆਪ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: