Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਚੀਨ ਦੇ ਸਰਕਾਰੀ ਮੀਡੀਏ ਨੇ ਕਿਹਾ; ਤਾਈਵਾਨ ਦੇ ਮੁੱਦੇ ‘ਤੇ ਭਾਰਤ ਅੱਗ ਨਾਲ ਖੇਡ ਰਿਹੈ

ਚੀਨ ਦੇ ਸਰਕਾਰੀ ਮੀਡੀਏ ਨੇ ਕਿਹਾ; ਤਾਈਵਾਨ ਦੇ ਮੁੱਦੇ ‘ਤੇ ਭਾਰਤ ਅੱਗ ਨਾਲ ਖੇਡ ਰਿਹੈ

ਨਵੀਂ ਦਿੱਲੀ: ਚੀਨ ਦੇ ਸਰਕਾਰੀ ਮੀਡੀਆ ਨੇ ਤਾਈਵਾਨ ਦੀ ਔਰਤ ਸੰਸਦਾਂ ਦੀ ਇਕ ਟੀਮ ਦੇ ਭਾਰਤ ਦੌਰੇ ‘ਤੇ ਇਤਰਾਜ਼ ਪ੍ਰਗਟ ਕੀਤਾ ਹੈ। ਇਹ ਦੌਰਾ ਭਾਰਤ ਅਤੇ ਤਾਈਵਾਨ ਵਿਚਕਾਰ ਦਸੰਬਰ 2016 ‘ਚ ਬਣੇ ਸੰਸਦੀ ਮਿੱਤਰਤਾ ਫੋਰਮ ਤਹਿਤ ਕੀਤਾ ਜਾ ਰਿਹਾ ਹੈ। ਚੀਨ ਦੀ ਸੱਤਾਧਾਰੀ ਕਮਿਊਨਿਸਟ ਪਾਰਟੀ ਦੇ ਮੁੱਖ ਪੱਤਰ ਪੀਪਲਜ਼ ਡੇਲੀ ਦੀ ਮੈਗਜ਼ੀਨ ਗਲੋਬਲ ਟਾਈਮਜ਼ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਦਲ ਦੀ ਮੇਜ਼ਬਾਨੀ ਕਰਕੇ ਭਾਰਤ ਅੱਗ ਨਾਲ ਖੇਡ ਰਿਹਾ ਹੈ।

ਚੀਨੀ ਫੌਜ (ਪ੍ਰਤੀਕਾਤਮਕ ਤਸਵੀਰ)
ਚੀਨੀ ਫੌਜ (ਪ੍ਰਤੀਕਾਤਮਕ ਤਸਵੀਰ)

ਮੈਗਜ਼ੀਨ ‘ਚ ਛਪੇ ਲੇਖ ਮੁਤਾਬਿਕ ਅਜਿਹੇ ਵਕਤ ‘ਚ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਨੂੰ ਤਾਈਵਾਨ ਦੇ ਸਵਾਲ ‘ਤੇ ਚੁਣੌਤੀ ਦੇਣਾ ਬੰਦ ਕਰ ਦਿੱਤਾ ਹੈ ਤਾਂ ਭਾਰਤ ਦੀ ਇਹ ਹਰਕਤ ਉਕਸਾਉਣ ਵਾਲੀ ਹੈ। ਚੀਨ ਤਾਇਵਾਨ ਨੂੰ ਆਪਣਾ ਹਿੱਸਾ ਮੰਨਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਚੀਨੀ ਫੌਜ ਵਲੋਂ ਡੋਕਲਾਮ ਖੇਤਰ 'ਚ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜੂਨ ਦੇ ਅੱਧ 'ਚ ਭਾਰਤੀ ਫੌਜੀਆਂ ਨੇ ਸਿੱਕਮ ਸਰਹੱਦ ਪਾਰ ਕਰਕੇ ਚੀਨੀ ਇਲਾਕੇ 'ਚ ਸੜਕ
ਸਿੱਕਮ ਦੀ ਚੀਨ ਨਾਲ ਲਗਦੀ ਸਰਹੱਦ 'ਤੇ ਪਿਛਲੇ ਢਾਈ ਮਹੀਨਿਆਂ ਤੋਂ ਚੱਲ ਰਹੇ ਚੀਨ-ਭਾਰਤ ਵਿਵਾਦ 'ਚ ਅੱਜ ਇਕ ਨਵਾਂ ਮੋੜ ਆਇਆ ਹੈ। ਚੀਨ ਵਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ
ਡੋਕਲਾਮ ਨੂੰ ਲੈ ਕੇ ਚੀਨੀ ਮੀਡੀਆ ਵਾਰ-ਵਾਰ ਭਾਰਤ ਨੂੰ ਚਿਤਾਵਨੀ ਦੇ ਰਿਹਾ ਹੈ। ਮੰਗਲਵਾਰ ਨੂੰ ਜਿਥੇ ਚੀਨ ਦੀ ਸਰਕਾਰੀ ਅਖ਼ਬਾਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ 1962 ਦੀ ਨਹਿਰੂ ਵਾਲੀ ਗ਼ਲਤੀ
ਭਾਰਤੀ ਫ਼ੌਜ ਨੂੰ ਡੋਕਲਾਮ ’ਚੋਂ ਦੋ ਹਫ਼ਤਿਆਂ ਅੰਦਰ ਕੱਢਣ ਲਈ ਚੀਨ ਛੋਟੇ ਪੱਧਰ ਦੀ ਫ਼ੌਜੀ ਕਾਰਵਾਈ ਕੀਤੇ ਜਾਣ ਦੀ ਯੋਜਨਾ ਬਣਾ ਰਿਹਾ ਹੈ। ਇਹ ਜਾਣਕਾਰੀ ਸਰਕਾਰੀ ਅਖ਼ਬਾਰ ਗਲੋਬਲ ਟਾਈਮਜ਼ ’ਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: