Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਥੇਬੰਦੀ ਅਤੇ ਸਿੱਖ ਜਥੇਬੰਦੀ: ਮੌਜੂਦਾ ਰੁਝਾਨ ਅਤੇ ਅਸਲ ਜ਼ਿੰਮੇਵਾਰ – ਭਾਈ ਮਨਧੀਰ ਸਿੰਘ ਦਾ ਵਖਿਆਨ ਸੁਣੋ

ਜਥੇਬੰਦੀ ਅਤੇ ਸਿੱਖ ਜਥੇਬੰਦੀ: ਮੌਜੂਦਾ ਰੁਝਾਨ ਅਤੇ ਅਸਲ ਜ਼ਿੰਮੇਵਾਰ – ਭਾਈ ਮਨਧੀਰ ਸਿੰਘ ਦਾ ਵਖਿਆਨ ਸੁਣੋ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਿਦਆਰਥੀਆਂ ਵਲੋਂ ਬਣਾਈ ਗਈ ਨਵੀਂ ਜਥੇਬੰਦੀ “ਅਕਾਦਮਿਕ ਫੌਰਮ ਫਾਰ ਸਿੱਖ ਸਟੂਡੈਂਟਸ” ਵਲੋਂ 19 ਮਾਰਚ 2019 ਨੂੰ “ਸਿੱਖ ਵਿਿਦਆਰਥੀ ਜਥੇਬੰਦੀਆਂ: ਇਤਿਹਾਸ, ਭਵਿੱਖ ਅਤੇ ਚਣੌਤੀਆਂ” ਵਿਸ਼ੇ ਉੱਤੇ ਵਿਚਾਰ ਚਰਚਾ ਕਰਵਾਈ ਗਈ।

ਪੰਜਾਬ ਯੂਨੀਵਰਸਿਟੀ ਦੇ ਭੌਤਿਕ ਵਿਿਗਆਨ ਭਵਨ ਵਿਚ ਹੋਈ ਇਸ ਵਿਚਾਰ ਚਰਚਾ ਵਿਚ ਸਿੱਖ ਵਿਚਾਰਕ ਤੇ ਨੌਜਵਾਨ ਆਗੂ ਭਾਈ ਮਨਧੀਰ ਸਿੰਘ ਵਲੋਂ “ਜਥੇਬੰਦੀ ਅਤੇ ਸਿੱਖ ਜਥੇਬੰਦੀ: ਮੌਜੂਦਾ ਰੁਝਾਨ ਅਤੇ ਅਸਲ ਜ਼ਿੰਮੇਵਾਰ” ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਭਾਈ ਮਨਧੀਰ ਸਿੰਘ ਵਲੋਂ ਸਾਂਝੇ ਕੀਤੇ ਗਏ ਵਿਚਾਰ ਅਸੀਂ ਇਥੇ ਆਪਣੇ ਦਰਸ਼ਕਾਂ ਨਾਲ ਸਾਂਝੇ ਕਰ ਰਹੇ ਹਾਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਵਾਂਸ਼ਹਿਰ ਵਿਖੇ ੭ ਜੂਨ ੨੦੨੬ ਨੂੰ ਪੰਥ ਸੇਵਕ ਜਥਾ ਦੋਆਬਾ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਵੱਲੋਂ ਕਰਵਾਇਆ ਗਿਆ।
ਪੱਤਰਕਾਰ ਮਨਦੀਪ ਸਿੰਘ ਨਾਲ ਆਪਣੀ ਇਸ ਖਾਸ ਗੱਲਬਾਤ ਵਿੱਚ, 'ਸਿੱਖ ਸਿਆਸਤ' ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਕਿਹਾ ਹੈ ਕਿ ਸਿੱਖਾਂ ਦੇ ਵਿਆਪਕ ਹਿੱਸਿਆਂ ਨੂੰ ਖਾਲਸਾ ਪੰਥ ਦੇ ਸਾਂਝੇ ਫੈਸਲੇ
ਹਾਲ ਹੀ ਵਿੱਚ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ
ਪੱਤਰਕਾਰ ਮਨਦੀਪ ਸਿੰਘ ਨੇ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਜੋ ਇਸ "ਹਮਲੇ ਦੇ ਪ੍ਰਚਾਰ" ਪਿੱਛੇ ਲੁਕੇ ਤੱਥਾਂ ਨੂੰ ਸਾਹਮਣੇ ਲਿਆਂਦਾ ਜਾ ਸਕੇ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: