Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੇਤਲੀ ਜੀ ਸਾਨੂੰ ਡਰਾਉਣ ਦੀ ਕੋਸ਼ਿਸ਼ ਨਾ ਕਰੋ: ਕੇਜਰੀਵਾਲ

ਜੇਤਲੀ ਜੀ ਸਾਨੂੰ ਡਰਾਉਣ ਦੀ ਕੋਸ਼ਿਸ਼ ਨਾ ਕਰੋ: ਕੇਜਰੀਵਾਲ

ਨਵੀਂ ਦਿੱਲੀ (21 ਦਸੰਬਰ, 2015): ਡੀਡੀਸੀਏ ਭ੍ਰਿਸ਼ਟਾਚਾਰ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਹੋਰ ਆਪ ਨੇਤਾਵਾਂ ਖ਼ਿਲਾਫ਼ ਅਰੁਣ ਜੇਤਲੀ ਵੱਲੋਂ ਦਰਜ ਮਾਣਹਾਨੀ ਦੇ ਕੇਸ ਦੇ ਸਬੰਧ ਵਿੱਚ ਬੋਲਦਿਆਂ ਕੇਜਰੀ ਵਾਲ ਨੇ ਕਿਹਾ ਕਿ ਅਰੁਣ ਜੇਤਲੀ ਨੇ ਜੋ ਲੱਖਾਂ ਕਰੋੜਾ ਦਾ ਭ੍ਰਿਸ਼ਟਾਚਾਰ ਕੀਤਾ ਉਹ ਦੁਨੀਆਂ ਦੇ ਸਾਹਜਮਣੇ ਆ ਕੇ ਹੀ ਹਰੇਗਾ । ਇਸ ਮਾਮਲੇ ਦੀ ਜਾਂਚ ਲਈ ਬਣਾਇਆ ਸੱਚ ਕਮਿਸ਼ਂਨ ਜਲਦੀ ਹੀ ਸੱਚ ਸਾਹਮਣੇ ਲਿਆਵੇਗਾ।

ਅਰਵਿੰਦ ਕੇਜਰੀਵਾਲ
ਅਰਵਿੰਦ ਕੇਜਰੀਵਾਲ

ਕੇਜਰੀਵਾਲ ਨੇ ਕਿਹਾ ਹੈ ਕਿ ਕੋਰਟ ‘ਚ ਕੇਸ ਕਰਕੇ ਜੇਤਲੀ ਜੀ ਸਾਨੂੰ ਡਰਾਉਣ ਦੀ ਕੋਸ਼ਿਸ਼ ਨਾ ਕਰੋ, ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਸਾਡੀ ਜੰਗ ਜਾਰੀ ਰਹੇਗੀ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਤੁਸੀਂ ਨਿਰਦੋਸ਼ ਹੋ ਤਾਂ ਜਾਂਚ ਕਮਿਸ਼ਨ ਦਾ ਸਾਹਮਣਾ ਕਰ ਕੇ ਖ਼ੁਦ ਨੂੰ ਨਿਰਦੋਸ਼ ਸਾਬਤ ਕਰੋ

ਉਨਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਅਰੁਣ ਜੇਤਲੀ ਨਿਰਪੱਖ ਜਾਂਚ ਕਰਨ ਦੇਣ ਲਈ ਅਸਤੀਫਾ ਦਿੰਦੇ ਅਤੇ ਜੋ ਵ ਿਸੱਚ ਹੈ ਉਸਨੂੰ ਸਾਹਮਣੇ ਆਉਣ ਦਿੰਦੇ, ਪਰ ਇਹੋ ਜਿਹਾ ਕੁਝ ਨਹੀਂ ਹੋਇਆ। ਉਨ੍ਹਾਂ ਉਲਟਾਂ ਸਾਡੇ ਖਿਲਾਫ ਮਾਨਹਾਨੀ ਦਾ ਮੁਕੱਦਮਾ ਦਰਜ਼ ਕਰਵਾ ਦਿੱਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: