Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਜੇਲ੍ਹ ਚਿੱਠੀਆਂ’ (ਭਾਈ ਰਣਧੀਰ ਸਿੰਘ) ‘ਤੇ ਆਧਾਰਤ ਛੋਟੀ ਫਿਲਮ ਭਗਤ ਸਿੰਘ ਦੀ ਅਧਿਕਾਰਤ ਝਲਕ ਜਾਰੀ

‘ਜੇਲ੍ਹ ਚਿੱਠੀਆਂ’ (ਭਾਈ ਰਣਧੀਰ ਸਿੰਘ) ‘ਤੇ ਆਧਾਰਤ ਛੋਟੀ ਫਿਲਮ ਭਗਤ ਸਿੰਘ ਦੀ ਅਧਿਕਾਰਤ ਝਲਕ ਜਾਰੀ

ਚੰਡੀਗੜ੍ਹ: ਪੰਜ ਤੀਰ ਰਿਕਾਰਡ ਵਲੋਂ 23 ਮਈ ਨੂੰ ਆਉਣ ਵਾਲੀ ਛੋਟੀ ਫਿਲਮ “ਭਗਤ ਸਿੰਘ” ਦੀ ਅਧਿਕਾਰਤ ਝਲਕ ਜਾਰੀ ਕਰ ਦਿੱਤੀ ਗਈ। ਇਹ ਫਿਲਮ ਭਾਈ ਰਣਧੀਰ ਸਿੰਘ ਦੀ ਲਾਹੌਰ ਸੈਂਟਰ ਜੇਲ੍ਹ ‘ਚੋਂ ਰਿਹਾਈ ਵੇਲੇ ਭਗਤ ਸਿੰਘ ਨਾਲ ਹੋਈ ਮੁਲਾਕਾਤ ‘ਤੇ ਆਧਾਰਤ ਹੈ। ਇਸ ਮੁਲਾਕਾਤ ਨੂੰ ਭਾਈ ਰਣਧੀਰ ਸਿੰਘ ਨੇ ਆਪਣੀ ਕਿਤਾਬ ‘ਜੇਲ੍ਹ ਚਿੱਠੀਆਂ’ ‘ਚ ਦਰਜ ਕੀਤਾ ਹੈ।

ਫਿਲਮ ਦੇ ਨਿਰਦੇਸ਼ਕ ਜਸਬੀਰ ਸਿੰਘ ਅਤੇ ਪ੍ਰਦੀਪ ਸਿੰਘ ਨੇ ਸਿੱਖ ਸਿਆਸਤ ਨਿਊਜ਼ (SSN) ਨੂੰ ਦੱਸਿਆ ਕਿ ਪੂਰੀ ਫਿਲਮ ਸ਼ੁੱਕਰਵਾਰ (26 ਮਈ 2017) ਨੂੰ ਯੂ-ਟਿਊਬ ‘ਤੇ ਜਾਰੀ ਕੀਤੀ ਜਾਏਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

12 ਅਕਤੂਬਰ, 2017 ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਲਾ ਭਵਨ 'ਚ ਵਿਦਿਆਰਥੀਆਂ ਵਲੋਂ ਕਰਵਾਏ ਗਏ ਦਸਤਾਵੇਜ਼ੀ ਫਿਲਮ ਫੈਸਟੀਵਲ ਦੇ ਦੂਜੇ ਦਿਨ ਛੋਟੀ ਫਿਲਮ ਭਗਤ ਸਿੰਘ ਦਿਖਾਈ ਗਈ ਸੀ।
ਪੰਜ ਤੀਰ ਰਿਕਾਰਡਸ ਨੇ 6 ਮਸ਼ਹੂਰ ਛੋਟੀਆਂ ਪੰਜਾਬੀ ਫਿਲਮਾਂ ਦਾ ਇਕ ਸਾਂਝੀ ਵੀਡੀਓ ਟ੍ਰੈਕ ਜਾਰੀ ਕੀਤਾ ਹੈ। ਇਸ ਵੀਡੀਓ ਟ੍ਰੈਕ 'ਚ, ਪੀਕੇ ਵਿਧ ਸਿੰਘ, ਬੇਰੋਜ਼ਗਾਰ, ਵੈਲੇਨਟਾਈਨਸ ਡੇ, ਵਾਏ ਉਡਦਾ ਪੰਜਾਬ,
ਪੰਜ ਤੀਰ ਰਿਕਾਰਡਸ ਅਤੇ ਹੈਰੀਟੇਜ ਪ੍ਰੋਡਕਸ਼ਨਸ ਪੇਸ਼ ਕਰਦੇ ਹਨ ਪੰਜਾਬੀ ਛੋਟੀ ਫਿਲਮ "ਭਗਤ ਸਿੰਘ"। ਇਹ ਫਿਲਮ ਭਾਈ ਰਣਧੀਰ ਸਿੰਘ ਦੀ ਰਿਹਾਈ ਵਾਲੇ ਦਿਨ ਸ਼ਹੀਦ ਭਗਤ ਸਿੰਘ ਨਾਲ ਕੇਂਦਰੀ ਜੇਲ੍ਹ ਲਾਹੌਰ
ਪੰਜ ਤੀਰ ਰਿਕਾਰਡਸ ਨੇ ਅੱਜ ਸੋਸ਼ਲ ਮੀਡੀਆ 'ਤੇ ਨਵੀਂ ਛੋਟੀ ਫਿਲਮ 'ਆਪਣਾ ਪੰਜਾਬ?' ਜਾਰੀ ਕਰ ਦਿੱਤੀ ਹੈ। ਫਿਲਮ ਪੰਜਾਬ ਦੇ ਨੌਜਵਾਨਾਂ ਨੂੰ ਪੇਸ਼ ਆ ਰਹੀਆਂ ਮੌਜੂਦਾ ਸਮਾਜਿਕ-ਸਭਿਆਚਾਰਕ ਪਰੇਸ਼ਾਨੀ ਦੀ ਤਸਵੀਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: