Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਡੋਜ਼ੀਅਰ ਮਾਮਲਾ: ਸਿੱਖਾਂ ਨੇ ਬਰਤਾਨੀਆ ਵੱਲੋਂ ਦਿੱਤੇ ਸਪੱਸ਼ਟੀਕਰਨ ‘ਤੇ ਰੋਸ ਜਤਾਇਆ

ਡੋਜ਼ੀਅਰ ਮਾਮਲਾ: ਸਿੱਖਾਂ ਨੇ ਬਰਤਾਨੀਆ ਵੱਲੋਂ ਦਿੱਤੇ ਸਪੱਸ਼ਟੀਕਰਨ ‘ਤੇ ਰੋਸ ਜਤਾਇਆ

ਲੰਡਨ (23 ਫਰਵਰੀ, 2016): ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੀ ਪਿਛਲੀ ਬਰਤਾਨੀਆ ਫੇਰੀ ਸਮੇਂ ਬਰਤਾਨੀਆ ਦੇ ਨਾਗਰਕਿ ਕੁਝ ਸਿੱਖਾਂ, ਸੰਸਥਾਵਾਂ ਅਤੇ ਟੀਵੀ ਚੈਨਲਾਂ ਖਿਲਾਫ ਕਰਵਾਈ ਕਰਨ ਲਈ ਦਿੱਤੇ ਕਾਗਜ਼ਾਤ ਬਾਰੇ ਬਾਰਤਨਵੀ ਸਰਕਾਰ ਵੱਲੋਂ ਦਿੱਤੇ ਸਪੱਸ਼ਟੀਕਰਨ ਤੋਂ ਸਿੱਖਾਂ ਵਿੱਚ ਨਰਾਜ਼ਗੀ ਜ਼ਾਹਿਰ ਕੀਤੀ ਜਾ ਰਹੀ ਹੈ।

Sikh-Federation-UK-Logo
ਬਰਤਾਨਵੀ ਸਰਕਾਰ ਵਲੋਂ ਦਿੱਤੇ ਸਪੱਸ਼ਟੀਕਰਨ ਸਬੰਧੀ ਬਰਤਾਨਵੀ ਸਿੱਖਾਂ ਵਿਚ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ । ਦਲ ਖ਼ਾਲਸਾ ਦੇ ਫਾਊਾਡਰ ਮਨਮੋਹਨ ਸਿੰਘ ਖ਼ਾਲਸਾ ਨੇ ਕਿਹਾ ਹੈ ਕਿ ਜੇ ਭਾਰਤ ਵਲੋਂ ਡੋਜ਼ੀਅਰ ਨਹੀਂ ਦਿੱਤਾ ਗਿਆ ਸੀ ਤਾਂ ਅਜਿਹੀਆਂ ਖ਼ਬਰਾਂ ਨਸ਼ਰ ਕਰਨ ਵਾਲੇ ਮੀਡੀਆ ਨੂੰ ਕਿਉਂ ਨਹੀਂ ਰੋਕਿਆ ਗਿਆ ।

ਇਹ ਖ਼ਬਰਾਂ ਸਿਰਫ ਭਾਰਤ ‘ਚ ਹੀ ਨਹੀਂ ਬਲਕਿ ਯੂ.ਕੇ. ਵਿਚ ਪ੍ਰਸਾਰਿਤ ਹੋਣ ਵਾਲੇ ਭਾਰਤੀ ਮੂਲ ਦੇ ਟੀ.ਵੀ. ਚੈਨਲਾਂ ‘ਤੇ ਵਾਰ-ਵਾਰ ਨਸ਼ਰ ਕੀਤੀਆਂ ਗਈਆਂ, ਜਦ ਕਿ ਇਨ੍ਹਾਂ ਚੈਨਲਾਂ ਵਲੋਂ ਸਿੱਖਾਂ ਦੀਆਂ ਪ੍ਰਾਪਤੀਆਂ ਬਾਰੇ ਹਰ ਖ਼ਬਰ ਨੂੰ ਨਜ਼ਰ ਅੰਦਾਜ਼ ਕੀਤਾ ਜਾਂਦਾ ਹੈ ।

ਸਿੱਖ ਫੈੱਡਰੇਸ਼ਨ ਯੂ.ਕੇ. ਇਸ ਸਬੰਧੀ ਸ਼ੈਡੋ ਮੰਤਰੀ ਐਾਡੀ ਬਰਨੈਹਮ ਨਾਲ ਵੀ ਮੁਲਾਕਾਤ ਕਰ ਰਹੀ ਹੈ । ਸਿੱਖ ਫੈੱਡਰੇਸ਼ਨ ਯੂ.ਕੇ. ਦੇ ਭਾਈ ਅਮਰੀਕ ਸਿੰਘ ਨੇ ਕਿਹਾ ਹੈ ਕਿ ਉਹ ਇਸ ਪੱਤਰ ਤੋਂ ਸੰਤੁਸ਼ਟ ਨਹੀਂ ਤੇ ਇਸ ਦੀ ਹੋਰ ਜਾਂਚ ਕਰਨ ਦੀ ਲੋੜ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ
ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਆਪਣੇ ਅਧਿਕਾਰਤ ਭਾਰਤ ਦੌਰੇ 'ਤੇ ਹਨ। ਇਸ ਮੌਕੇ ਸਿੱਖ ਫੈਡਰੇਸ਼ਨ ਯੂ.ਕੇ. ਨੇ ਉਹਨਾਂ ਨੂੰ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਕਨੇਡਾ ਵਿੱਚ ਸਿੱਖਾਂ ਵਿਰੁੱਧ
ਵੁਲਵਰਹੈਂਪਟਨ ਵਿੱਚ ਪਿਛਲੇ ਸਾਲ ਅਗਸਤ ਮਹੀਨੇ ਦੋ ਬਜ਼ੁਰਗ ਸਿੱਖ ਟੈਕਸੀ ਡਰਾਈਵਰਾਂ 'ਤੇ ਹੋਏ ਵਹਿਸ਼ੀ ਹਮਲੇ ਦੇ ਮਾਮਲੇ ਵਿੱਚ ਅੱਜ ਤਿੰਨ ਨੌਜਵਾਨਾਂ ਵਿਰੁੱਧ ਅਦਾਲਤੀ ਦੋਸ਼ ਤੈਅ ਕੀਤੇ ਗਏ ਹਨ। ਬ੍ਰਿਟਿਸ਼ ਟ੍ਰਾਂਸਪੋਰਟ
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਇੰਡੀਆ ਦੀਆਂ ਖੂਫੀਆ ਏਜੰਸੀਆਂ ਵੱਲੋਂ ਸਿੱਖ ਕਾਰਕੁੰਨਾਂ ਨੂੰ ਨਿਸ਼ਾਨਾ ਬਣਾਉਣ ਅਤੇ ਵਿਦੇਸ਼ੀ ਧਰਤੀ 'ਤੇ ਸਿੱਖਾਂ ਨੂੰ ਜ਼ਬਰ (ਟ੍ਰਾਂਸਨੈਸ਼ਨਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: