Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਖਤ ਸ਼੍ਰੀ ਕੇਸਗੜ੍ਹ ਦੇ ਜੱਥੇਦਾਰ ਮੱਲ ਸਿੰਘ ‘ਤੇ ਹੋਇਆ ਹਮਲਾ

ਤਖਤ ਸ਼੍ਰੀ ਕੇਸਗੜ੍ਹ ਦੇ ਜੱਥੇਦਾਰ ਮੱਲ ਸਿੰਘ ‘ਤੇ ਹੋਇਆ ਹਮਲਾ

ਸ੍ਰੀ ਅਨੰਦਪੁਰ ਸਾਹਿਬ 6 ਅਕਤੂਬਰ, 2015):  ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ‘ਤੇ ਇਕ ਅਣਪਛਾਤੇ ਵਿਅਕਤੀ ਵਲੋਂ ਪਿੱਛੋਂ ਦੀ ਕਿਰਚ ਨਾਲ ਹਮਲਾ ਕਰ ਦਿੱਤਾ ਗਿਆ।

ਜੱਥੇਦਾਰ ਮੱਲ ਸਿੰਘ
ਜੱਥੇਦਾਰ ਮੱਲ ਸਿੰਘ

ਜਿਸ ਕਾਰਨ ਜਥੇਦਾਰ ਗਿਆਨੀ ਮੱਲ ਸਿੰਘ ਦੇ ਸੱਜੇ ਪੱਟ ‘ਤੇ ਮਾਮੂਲੀ ਰੂਪ ‘ਚ ਚੋਟ ਪਹੁੰਚੀ ਹੈ।
ਮੀਡੀਆ ਵਿੱਚ ਨਸ਼ਰ ਖਬਰ ਮੁਤਾਬਿਕ ਉਕਤ ਹਮਲਾਵਰ ਨਿਹੰਗ ਸਿੰਘ ਦੇ ਬਾਣੇ ‘ਚ ਸੀ ਤੇ ਉਸ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ।

ਜਿਸ ਸਮੇਂ ਇਹ ਹਮਲਾ ਹੋਇਆ ਉਸ ਸਮੇਂ ਗਿਆਨੀ ਮੱਲ ਸਿੰਘ ਨਵੇਂ ਆਏ ਮੈਨੇਜਰ ਨਾਲ ਮੁਲਾਕਾਤ ਕਰਕੇ ਵਾਪਸ ਪਰਤ ਰਹੇ ਸਨ। ਇਹ ਹਮਲਾ ਉਨ੍ਹਾਂ ਦੀ ਰਿਹਾਇਸ਼ ਕੋਲ ਹੋਇਆ ਹੈ। ਪੁਲਿਸ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ ਨੇ ਇਕ ਲਿਖਤੀ ਬਿਆਨ
ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ ਨੇ ਇਕ ਲਿਖਤੀ ਬਿਆਨ
ਖਾਲਸਾ ਪੰਥ ਜੀ ਦੇ ਜੋੜ ਮੇਲਿਆਂ ਮੌਕੇ ਆਪਸੀ ਵਿਚਾਰ ਵਟਾਂਦਰੇ ਦੀ ਪੰਥਕ ਪਰੰਪਰਾ ਨੂੰ ਸੁਰਜੀਤ ਕਰਨ ਲਈ ਯਤਨਸ਼ੀਲ ਪੰਥ ਸੇਵਕ ਜਥਾ ਦੁਆਬਾ ਵੱਲੋਂ ਹੋਲੇ ਮਹੱਲੇ ਮੌਕੇ ਅੱਜ ਇਕ ਸੁਬਾਦ ਸਭਾ
ਖਾਲਸਾ ਪੰਥ ਜੀ ਦੇ ਜੋੜ ਮੇਲਿਆਂ ਮੌਕੇ ਆਪਸੀ ਵਿਚਾਰ ਵਟਾਂਦਰੇ ਦੀ ਪੰਥਕ ਪਰੰਪਰਾ ਨੂੰ ਸੁਰਜੀਤ ਕਰਨ ਲਈ ਯਤਨਸ਼ੀਲ ਪੰਥ ਸੇਵਕ ਜਥਾ ਦੁਆਬਾ ਵੱਲੋਂ ਹੋਲੇ ਮਹੱਲੇ ਮੌਕੇ ਅੱਜ ਇਕ ਸੁਬਾਦ ਸਭਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: