Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਰਬਾਰ ਸਾਹਿਬ ਦੇ ਰਾਹ ‘ਚੋਂ ਬੁੱਤ ਹਟਾਉਣ ਦੀ ਕਾਰਵਾਈ ‘ਤੇ ਅਮਲ ਸ਼ੁਰੂ ਹੋਇਆ

ਦਰਬਾਰ ਸਾਹਿਬ ਦੇ ਰਾਹ ‘ਚੋਂ ਬੁੱਤ ਹਟਾਉਣ ਦੀ ਕਾਰਵਾਈ ‘ਤੇ ਅਮਲ ਸ਼ੁਰੂ ਹੋਇਆ

ਸ੍ਰੀ ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ (ਸ੍ਰੀ ਅੰਮ੍ਰਿਤਸਰ) ਨੂੰ ਜਾਂਦੇ ਰਸਤੇ ਤੋਂ ਨਚਾਰਾਂ ਦੇ ਬੁੱਤਾਂ ਨੂੰ ਹਟਾਉਣ ਦੀ ਕਾਰਵਾਈ ਅੱਜ ਸ਼ੁਰੂ ਹੋ ਗਈ ਹੈ। ਸ਼ਹਿਰ ਦੇ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀਆਂ ਹਿਦਾਇਤਾਂ ਉੱਤੇ ਇਹ ਬੁੱਤ ਹਟਾਏ ਜਾ ਰਹੇ ਹਨ।


ਸਿੱਖ ਨੌਜਵਾਨਾਂ ਵੱਲੋਂ ਬੁੱਤਾਂ ਦੇ ਥੜ੍ਹੇ ਨੂੰ ਭੰਨ ਕੇ ਗ੍ਰਿਫਤਾਰੀ ਦੇਣ ਤੋਂ ਬਾਅਦ ਕਈ ਸਿੱਖ ਜਥਬੰਦੀਆਂ ਇਹਨਾਂ ਬੁੱਤਾਂ ਨੂੰ ਲਾਹੁਣ ਦੀ ਮੰਗ ਕਰ ਰਹਿਆਂ ਸਨ।

ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋ.ਗੁ.ਪ੍ਰ੍ਰ.ਕ. ਨੇ ਵੀ ਇਹ ਬੁੱਤ ਹਟਾਉਣ ਦੀ ਵਕਾਲਤ ਕੀਤੀ ਸੀ ਹਾਲਾਂਕਿ ਉਹਨਾਂ ਇਹ ਬੁੱਤ ਇਥ ਥਾਂ ਉੱਤੇ ਲਾਉਣ ਵਾਲਿਆਂ ਬਾਰੇ ਚੁੱਪ ਹੀ ਧਾਰੀ ਰੱਖੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਭਾਈ ਬਲਦੇਵ ਸਿੰਘ ਸਿਰਸਾ ਅਤੇ ਬਲਦੇਵ ਸਿੰਘ ਬਡਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਜਥੇਬੰਦੀ ਹੈ। ਆਗੂਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਰਮਤਿ ਅਤੇ ਸਿੱਖ ਤਵਾਰੀਖ ਬੁੰਗਾ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਬੀਤੇ ਦਿਨੀਂ ਪਿੰਡ ਖੱਖ ਜਿਲ੍ਹਾ ਅੰਮ੍ਰਿਤਸਰ ਨੇੜੇ ਟਾਂਗਰਾ ਵਿਖੇ ਗੁਰਦੁਆਰਾ ਬਾਬਾ ਗੰਗਾ ਸਿੰਘ ਜੀ ਦੇ ਅਸਥਾਨ ਉੱਤੇ
ਰਮਤਿ ਅਤੇ ਸਿੱਖ ਤਵਾਰੀਖ ਬੁੰਗਾ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਬੀਤੇ ਦਿਨੀਂ ਪਿੰਡ ਖੱਖ ਜਿਲ੍ਹਾ ਅੰਮ੍ਰਿਤਸਰ ਨੇੜੇ ਟਾਂਗਰਾ ਵਿਖੇ ਗੁਰਦੁਆਰਾ ਬਾਬਾ ਗੰਗਾ ਸਿੰਘ ਜੀ ਦੇ ਅਸਥਾਨ ਉੱਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: