Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਸ਼ਹਿਰੇ ਮੌਕੇ ਤੀਰ ਚਲਾਉਣ ਲੱਗੇ ਨਰਿੰਦਰ ਮੋਦੀ ਦਾ ਕਮਾਣ ਟੁੱਟਿਆ

ਦਸ਼ਹਿਰੇ ਮੌਕੇ ਤੀਰ ਚਲਾਉਣ ਲੱਗੇ ਨਰਿੰਦਰ ਮੋਦੀ ਦਾ ਕਮਾਣ ਟੁੱਟਿਆ

ਨਵੀਂ ਦਿੱਲੀ: ਬੀਤੇ ਕੱਲ (30 ਸਤੰਬਰ ਨੂੰ) ਦਸ਼ਹਿਰੇ ਮੌਕੇ ਦਿੱਲੀ ਵਿਖੇ ਜਦੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਚ ਤੋਂ ਤੀਰ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਪਹਿਲਾਂ ਤੀਰ ਤੰਦੀ ਤੋਂ ਲਹਿ ਗਿਆ। ਜਦੋਂ ਮੋਦੀ ਨੇ ਮੁੜ ਤੀਰ ਚਾਲਉਣ ਦੀ ਕੋਸ਼ਿਸ਼ ਕੀਤੀ ਤਾਂ ਕਮਾਣ ਹੀ ਉੱਪਰਲੇ ਪਾਸਿਓ ਟੁੱਟ ਕੇ ਮੁੜ ਗਿਆ। ਅਖੀਰੀ ਭਾਰਤੀ ਪ੍ਰਧਾਨ ਮੰਤਰੀ ਨੇ ਹੱਥ ਨਾਲ ਹੀ ਤੀਰ ਮੈਦਾਨ ਵੱਲ ਸੁੱਟਣ ਤੋਂ ਬਾਅਦ ਮੁਸਕੁਰਾ ਕੇ ਸਾਰ ਲਿਆ।

ਜ਼ਿਕਰਯੋਗ ਹੈ ਕਿ ਦੁਸ਼ਹਿਰਾ ਹਿੰਦੂ ਮੱਤ ਦਾ ਇਕ ਮੁੱਖ ਤਿਉਹਾਰ ਹੈ ਤੇ ਭਾਰਤੀ ਪ੍ਰਧਾਨ ਮੰਤਰੀ ਵੱਲੋਂ ਦਸ਼ਹਿਰੇ ਮੌਕੇ ਕੀਤੀ ਜਾ ਰਹੀ ਕਾਰਵਾਈ ਟੀ. ਵੀ. ਚੈਨਲਾਂ ਵੱਲੋਂ ਵਿਖਾਈ ਜਾ ਰਹੀ ਸੀ। ਉਕਤ ਮੌਕੇ ਦੀ ਐਨ. ਡੀ. ਟੀ. ਵੀ. ਵੱਲੋਂ ਵਿਖਾਈ ਗਈ ਵੀਡੀਓ ਪਾਠਕਾਂ ਦੀ ਜਾਣਕਾਰੀ ਲਈ ਹੇਠਾਂ ਸਾਂਝੀ ਕਰ ਰਹੇ ਹਾਂ:

Video Source: YouTube | NDTV

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚੋਣਾਂ ਦੌਰਾਨ ਇਕ ਖਬਰ ਅਦਾਰੇ ਨਾਲ ਕੀਤੀ ਗਈ "ਗੈਰ-ਸਿਆਸੀ ਗੱਲਬਾਤ" ਦੌਰਾਨ ਉਸ ਵਲੋਂ ਬੱਦਲਾਂ ਪਿੱਛੇ ਜਹਾਜ਼ ਲੁਕਾ ਕੇ ਰਿਡਾਰ (ਉੱਡਦੇ ਹਵਾਈ ਜਹਾਜ਼ਾਂ ਬਾਰੇ ਪਤਾ
ਅੰਤਰਾਸ਼ਟਰੀ ਰਾਜਨੀਤਿਕ ਮਾਹਿਰਾਂ ਦਾ ਮੰਨਣੈ ਕਿ ਭਾਰਤ ਦੇ ਰੂਸ ਨਾਲ ਹਥਿਆਰ ਖਰੀਦਣ ਅਤੇ ਇਰਾਨ ਉੱਤੇ ਅਮਰੀਕਾ ਵਲੋਂ ਲਾਈਆਂ ਗਈਆਂ ਪਾਬੰਦੀਆਂ ਮੁਤਾਬਕ ਤੇਲ ਮੰਗਵਾਉਣਾ ਨਾ ਬੰਦ ਕਰਨ ਨਾਲ ਭਾਰਤ ਤੇ ਅਮਰੀਕਾ
ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਦੀ ਰਸਦ ਨੂੰ ਜੀਐਸਟੀ ਤੋਂ ਮੁਕਤ ਕਰਾਉਣ ਲਈ ਮੁੜ ਚਾਰਾਜੋਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਨਰਿੰਦਰ
ਆਲ ਇੰਡੀਆ ਉਲਾਮਾ ਅਤੇ ਮਸ਼ੈਖ ਬੋਰਡ (ਏ. ਆਈ. ਯੂ. ਐਮ. ਬੀ.) ਸੰਗਠਨ ਮੁਤਾਬਕ ਮੁਸਲਮਾਨਾਂ ਵਿਚ ਦੰਗਿਆਂ ਕਾਰਨ ਡਰ ਦੀ ਭਾਵਨਾ ਪਾਈ ਜਾ ਰਹੀ ਹੈ ।ਇਥੇ ਚਾਰ ਦਿਨਾ ਚੱਲੇ ਪਹਿਲੇ ਵਿਸ਼ਵ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: