Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਵਿੱਚ ਸਿੱਖ ਨੌਜਵਾਨ ਦੀ ਕੁੱਟਮਾਰ ਕਰਕੇ ਕੇਸਾਂ ਦੀ ਕੀਤੀ ਬੇਅਦਬੀ, ਪੁਲਿਸ ਵੱਲੋਂ ਕਾਰਵਾਈ ਕਰਨ ਤੋਂ ਇਨਕਾਰ

ਦਿੱਲੀ ਵਿੱਚ ਸਿੱਖ ਨੌਜਵਾਨ ਦੀ ਕੁੱਟਮਾਰ ਕਰਕੇ ਕੇਸਾਂ ਦੀ ਕੀਤੀ ਬੇਅਦਬੀ, ਪੁਲਿਸ ਵੱਲੋਂ ਕਾਰਵਾਈ ਕਰਨ ਤੋਂ ਇਨਕਾਰ

ਦਿੱਲੀ ( 22 ਦਸੰਬਰ, 2015): ਦਿੱਲੀ ਦੇ ਰਾਜੌਰੀ ਗਾਰਡਨ ਇਲਾਕੇ ਵਿੱਚ ਇੱਕ ਸਿੱਖ ਨੌਜਵਾਨ ਦੀ ਕੁੱਟਮਾਰ ਅਤੇ ਦਾੜੀ, ਕੇਸਾਂ ਦੀ ਬੇਅਦਬੀ ਕਰਨ ਦੀਆਂ ਖ਼ਬਰਾਂ ਮਿਲੀਆਂ ਹਨ।

ਸਿੱਖ ਚੈਨਲ ਦੀ ਖਬਰ ਅਨੁਸਾਰ ਇੱਕ ਦੁਕਾਨ ਦੇ 10-15 ਮੁਲਾਜ਼ਮਾਂ ਨੇ ਸਿੱਖ ਨੌਜਵਾਨ ਨੂੰ ਕੁੱਟਿਆ ਅਤੇ ਮਾਰ ਕੁਟਾਈ ਕਰਦਿਆਂ ਉਸਦੇ ਜੂੜੇ ਅਤੇ ਦਾੜੇ ਦੇ ਕੇਸਾਂ ਦੀ ਬੇਅਦਬੀ ਕੀਤੀ। ਉਸਨੂੰ ਹਮਲਾਵਰਾਂ ਤੋਂ ਛੁਡਾਉਣ ਦੀ ਕੋਸ਼ਿਸ਼ ਕਰ ਰਹੀ ਉਸਦੀ ਮਾਂ ਅਤੇ ਭੈਣ ਨਾਲ ਵੀ ਧੱਕਾ ਮੁੱਕੀ ਕੀਤੀ ਗਈ।

ਇਸ ਘਟਨਾ ਦੀ ਖਬਰ ਪੀੜਤ ਸਿੱਖ ਨੌਜਵਾਨ ਦੀ ਭੈਣ ਵੱਲੋਂ ਪੁਲਿਸ ਨੂੰ ਦਿੱਤੀ ਗਈ। ਪਹਿਲਾਂ ਤਾਂ ਪੁਲਿਸ ਦੇਰ ਨਾ ਪਹੂੰਚੀ ਅਤੇ ਫਿਰ ਪੁਲਿਸ ਨੇ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

ਇਸ ਘਟਨਾ ਦੀ ਖਬਰ ਫੈਲਦਿਆਂ ਹੀ ਇਲਾਕੇ ਬਰ ਦੇ ਸਿੱਖਾਂ ਵਿੱਚ ਰੋਹ ਪੈਦਾ ਹੋ ਗਿਆ ਅਤੇ ਉਹ ਰਾਜੌਰੀ ਬਾਗ ਦੇ ਬਿੱਗ ਬਜ਼ਾਰ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ।

ਮੌਕੇ ‘ਤੇ ਇਕੱਤਰ ਹੋਏ ਸਿੱਖਾਂ ਨੇ ਕਿਹਾ ਕਿ ਪੁਲਿਸ ‘ਤੇ ਪੱਖਪਾਤੀ ਰਵੱਈਆ ਅਪਨਾਉਦਿਆਂ ਦੋਸ਼ੀਆਂ ‘ਤੇ ਪਰਚਾ ਦਰਜ਼ ਨਹੀਂ ਕਰ ਰਹੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ, ਪੰਜਾਬ ਮਨੁੱਖੀ ਅਧਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇੰਨਸਾਫ ਸੰਘਰਸ਼ ਕਮੇਟੀ ਨੇ ਦਿੱਲੀ ਵਿੱਚ ਸਿੱਖ ਨੌਜਵਾਨ ਸਰਬਜੀਤ ਸਿੰਘ 'ਤੇ ਉਸ ਦੇ ਪੁੱਤਰ ਬਲਵੰਤ ਸਿੰਘ ਦੀ ਕੁੱਟਮਾਰ ਕਰਕੇ ਉਨ੍ਹਾਂ
1996 ਤੋਂ ਲਮਕੇ ਆ ਰਹੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਦੇ ਮੁਕੱਦਮੇ ਵਿੱਚ ਅਦਾਲਤ ਨੇ ਕਲ੍ਹ 70 ਦੋਸ਼ੀਆਂ ਦੀ ਸਜਾ ਬਰਕਰਾਰ ਰੱਖਣ ਦਾ ਫੈਸਲਾ ਸੁਣਾਇਆ ਹੈ । 1996 ਵਿੱਚ ਸੈਸ਼ਨ ਅਦਾਲਤ
ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਦਿੱਲੀ ਦੇ ਵਿਰਾਸਤੀ ਦਿਆਲ ਸਿੰਘ ਮਜੀਠੀਆ ਕਾਲਜ (ਈਵਨਿੰਗ) ਦਾ ਨਾਂ ਬਦਲ ਕੇ 'ਵੰਦੇ ਮਾਤਰਮ ਮਹਾਵਿਦਿਆਲਾ'

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: