Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਧੀ ਨਾਲ ਛੇੜਖਾਨੀ ਕਰਨ ਵਾਲਿਆਂ ਨੂੰ ਰੋਕਣ ‘ਤੇ ਪਿਓੁ ਨੂੰ ਮਾਰੀਆਂ ਗੋਲੀਆਂ

ਧੀ ਨਾਲ ਛੇੜਖਾਨੀ ਕਰਨ ਵਾਲਿਆਂ ਨੂੰ ਰੋਕਣ ‘ਤੇ ਪਿਓੁ ਨੂੰ ਮਾਰੀਆਂ ਗੋਲੀਆਂ

ਬਟਾਲਾ (16 ਮਾਰਚ, 2016): ਕਦੇ ਗੁਰਾਂ ਦੇ ਨਾਂਅ ‘ਤੇ ਵੱਸਣ ਵਾਲੇ ਪੰਜਾਬ ਦਾ ਸਮਾਜਿੱਕ ਮਾਹੌਲ ਦਿਨੋ ਦਿਨ ਖਰਾਬ ਹੁੰਦੇ ਜਾ ਰਿਹਾ ਹੈ ਅਤੇ ਆਏ ਦਿਨ ਬੀਬੀਆਂ ਨਾਲ ਛੇੜਖਾਨੀਆਂ ਦੀਆਂ ਘਟਨਾਵਾਂ ਵੱਧ ਰਹੀਆਂ ਅਤੇ ਗੁੰਡਾਂ ਅਨਸਰਾਂ ਵੱਲੋਂ ਇਸਦਾ ਵਿਰੋਧ ਕਰਨ ਵਾਲੇ ਮਾਪਿਆਂ ਨੂੰ ਹੀ ਮੌਤ ਦੇ ਘਾਟ ਉਤਾਰਨ ਦੇ ਵਰਤ ਰਹੇ ਵਰਤਾਰੇ ਹੋਰ ਵੀ ਡਰਾਉਣੇ ਭਵਿੱਖ ਦੀ ਦੱਸ ਪਾਉਂਦੇ ਹਨ।

Shooting
ਧੀ ਨਾਲ ਛੇੜਖਾਨੀ ਕਰਨ ਵਾਲਿਆਂ ਨੂੰ ਰੋਕਣ ‘ਤੇ ਪਿਓੁ ਨੂੰ ਮਾਰੀਆਂ ਗੋਲੀਆਂ

ਅੱਜ ਬਟਾਲਾ ਨੇੜੇ ਪਿੰਡ ਹਰਦਾਨ ਵਿਖੇ ਵਾਪਰੀ ਇਕ ਮੰਦਭਾਗੀ ਵਾਰਦਾਤ ‘ਚ ਦੋ ਗੁੰਡਾ ਅਨਸਰ ਮੁੰਡਿਆਂ ਵਲੋਂ ਇਕ ਦਸਵੀਂ ਜਮਾਤ ‘ਚ ਪੜ੍ਹਦੀ ਕੁੜੀ ਦੇ ਪਿਓੁ ਨੂੰ ਗੋਲੀ ਮਾਰ ਦਿੱਤੀ ਗਈ ਜਿਸ ਨਾਲ ਉਸ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ। ਜ਼ਖਮੀ ਹੋਏ ਬਾਪੂ ਦਾ ਕਸੂਰ ਸਿਰਫ ਇਹ ਸੀ ਕਿ ੳੇਸਨੇ ਆਪਣੀ ਲਾਡਲੀ ਧੀ ਨਾਲ ਛੇੜਖਾਨੀ ਕਰਨ ਵਾਲੇ ਇਨ੍ਹਾਂ ਗੁੰਡਿਆਂ ਦੀ ਵਿਰੋਧਤਾ ਕੀਤੀ ਸੀ।

ਪਿੰਡ ਵਾਲਿਆਂ ਨੇ ਦੋਵਾਂ ਬਦਮਾਸ਼ਾਂ ਨੂੰ ਮੌਕੇ ‘ਤੇ ਹੀ ਕਾਬੂ ਕਰਕੇ ਚੰਗੀ ਕੁੱਟਮਾਰ ਕਰਕੇ ਦੋਵਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਲੜਕੀ ਦੇ ਪਿਤਾ ਨੂੰ ਤਿੰਨ ਗੋਲੀਆਂ ਮਾਰੀਆਂ ਗਈਆਂ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: