Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਬਾਲਗ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਭਾਜਪਾ ਆਗੂ ਸਣੇ 6 ਜਣੇ ਗ੍ਰਿਫਤਾਰ

ਨਬਾਲਗ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਭਾਜਪਾ ਆਗੂ ਸਣੇ 6 ਜਣੇ ਗ੍ਰਿਫਤਾਰ

659858__rpਦੇਵਾਸ , ਮੱਧ ਪ੍ਰਦੇਸ਼ (22 ਅਗਸਤ 2014): ਇਕ ਨਾਬਾਲਗ ਲੜਕੀ ਨੂੰ ਅਸਾਮ ਤੋਂ ਲਿਆ ਕੇ ਵੇਚਣ ਅਤੇ ਉਸ ਨਾਲ ਜਬਰ ਜਨਾਹ ਕਰਨ ਦੇ ਦੋਸ਼ ‘ਚ ਸਥਾਨਕ ਇਕ ਭਾਜਪਾ ਆਗੂ ਸਣੇ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਕੋਤਵਾਲੀ ਦੇ ਮੁਖੀ ਭੁਪਿੰਦਰ ਸਿੰਘ ਨੇ ਅੱਜ ਦੱਸਿਆ ਕਿ ਦੋਸ਼ੀਆਂ ਨੂੰ ਬੀਤੀ ਸ਼ਾਮ ਗ੍ਰਿਫ਼ਤਾਰ ਕੀਤਾ ਗਿਆ ਹੈ।

ਰੁਟੀਨ ਦੀ ਚੈਕਿੰਗ ਦੌਰਾਨ ਉਜੈਨ ਰੋਡ ‘ਤੇ ਜਦੋਂ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਇਕ ਕਾਰ ਨੂੰ ਰੋਕਿਆ ਤਾਂ ਉਸ ਵਿਚ ਇਕ 15 ਸਾਲ ਦੀ ਲੜਕੀ ਤੇ ਚਾਰ ਹੋਰ ਵਿਅਕਤੀ ਸਵਾਰ ਸਨ।

ਉਕਤ ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੂੰ ਗੁਹਾਟੀ ਨੇੜਲੇ ਦੋਏਪਾਂਗ ਖੇਤਰ ‘ਚੋਂ ਇਕ ਵਿਅਕਤੀ ਨੌਕਰੀ ਦਾ ਝਾਂਸਾ ਦੇ ਕੇ ਮੁੰਬਈ ਲੈ ਗਿਆ ਸੀ ਪਰ ਉਥੇ ਉਸ ਨਾਲ ਕਈ ਵਿਅਕਤੀਆਂ ਨੇ ਜਬਰ ਜਨਾਹ ਕੀਤਾ।

ਇਸਤੋਂ ਬਾਅਦ ਉਸਨੂੰ ਮੱਦ ਪਰਦੇਸ਼ ਦੇ ਸ਼ਹਿਰ ਇੰਦੌਰ ਵਿੱਚ ਲਿਆਦਾ ਗਿਆ ਜਿੱਥੇ ਇੱਕ ਦਲਾਲ ਨੇ ਉਸਨੁੰ ਇੱਕ ਔਰਤ ਮੁਮਤਾਜ਼ ਕੋਲ ਵੇਚ ਦਿੱਤਾ।

ਮੁਮਤਾਜ਼ ਨੇ ਬਾਅਦ ਵਿੱਚ 4000 ਰੁਪਏ ਵਿੱਚ ਲੜਕੀ ਨੂੰ ਚਾਰ ਵਿਅਕਤੀਆਂ ਰੀਵੈਨਿਉ ਇੰਸਪੈਕਟਰ ਸਬੀਰ ਉਰਫ ਲਾਲ, ਮਿਉਂਸਪਲ ਕਾਰਪੋਰੇਸ਼ਨ ਦੇ ਮੁਲਾਜ਼ਮ ਰੋਹਿਤ ਜਲੋਡੀਆ, ਬੀਜੇਪੀ ਲੀਡਰ ਹਾਮਿਦ ਸਦਰ ਅਤੇ ਯਾਕੂਬ ਸ਼ੇਖ ਨੂੰ ਸੌਪ ਦਿੱਤਾ।

ਇਸ ਖ਼ਬਰ ਨੂੰ ਵਿਸਥਾਰ ਸਾਹਿਤ ਪੜ੍ਹਨ ਲਈ ਸਾਡੀ ਅੰਗਰੇਜ਼ੀ ਦੀ ਖ਼ਬਰਾਂ ਵਾਲੀ ਵੈੱਬਸਾਈਟ ‘ਤੇ ਜਾਓੁ’ ਵੇਖੋ:

INDIA: BJP leader among 6 arrested in MP for raping minor

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਨਵਰੀ 1996 ਤੋਂ ਜੇਲ੍ਹ ਦੀਆਂ ਸੀਖਾਂ ਪਿੱਛੇ ਕੈਦ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੁਹਿੰਮ ਜ਼ੋਰ ਫੜ੍ਹਦੀ ਜਾ ਰਹੀ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੀ ਦਿੱਲੀ
“ਕੋਹਿਨੂਰ ਹੀਰਾ” ਮਹਾਰਾਜਾ ਰਣਜੀਤ ਸਿੰਘ ਦੀ ਖਾਲਸਾ ਲਹੌਰ ਹਕੂਮਤ ਦੀ ਮਲਕੀਅਤ ਹੈ ਅਤੇ ਜਿਸ ਉਤੇ ਕੇਵਲ ਅਤੇ ਕੇਵਲ ਸਿੱਖ ਕੌਮ ਦਾ ਹੀ ਹੱਕ ਹੈ। ਉਸ ਨੂੰ ਕਦੀ ਹਿੰਦ ਜਾਂ ਪੰਜਾਬ
ਵੱਖ-ਵੱਖ ਦੇਸ਼ਾਂ ਵਿੱਚ ਨਸਲੀ ਹਮਲਿਆਂ ਦਾ ਸ਼ਿਕਾਰ ਹੋਰ ਰਹੀ ਸਿੱਖ ਕੌਮ ਦੀ ਸਹਾਇਤਾ ਲਈ ਪੰਜਾਬ ਦੇ ਮੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ।
ਬਰਤਾਨੀਆਂ ਨਿਵਾਸੀ ਭਾਈ ਪਰਮਜੀਤ ਪੰਮਾ ਨੂੰ ਪੁਰਤਗਾਲ ਤੋਂ ਭਾਰਤ ਲਿਆਉਣ ਦੇ ਮਾਮਲੇ ਵਿੱਚ ਬੂਰੀ ਤਰਾਂ ਅਸਫਲ ਰਹਿਣ ਪਿੱਚੌਂ ਪੰਜਾਬ ਪੁਲਿਸ ਇੱਕ ਵਾਰ ਫਿਰ ਉਨ੍ਹਾਂ ਨੂੰ ਭਾਰਤ ਲਿਆਉਣ ਦੀ ਤਿਆਰੀ ਕਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: