Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਾਭਾ ਜੇਲ੍ਹ ਬ੍ਰੇਕ: ਫਰਾਰੀ ਲਈ ਵਰਤੀ ਗਈ ਇਕ ਹੋਰ ਕਾਰ ਕੈਥਲ ਵਿਖੇ ਬਰਾਮਦ

ਨਾਭਾ ਜੇਲ੍ਹ ਬ੍ਰੇਕ: ਫਰਾਰੀ ਲਈ ਵਰਤੀ ਗਈ ਇਕ ਹੋਰ ਕਾਰ ਕੈਥਲ ਵਿਖੇ ਬਰਾਮਦ

ਚੰਡੀਗੜ੍ਹ: ਨਾਭਾ ਜੇਲ੍ਹ ਤੋਂ ਭੱਜਣ ਲਈ ਵਰਤੀ ਗਈਆਂ ਕਾਰਾਂ ਵਿਚੋਂ ਇਕ ਹੋਰ ਕਾਰ ਹਰਿਆਣਾ ਦੇ ਪਿੰਡ ਫਰਲ੍ਹ, ਜ਼ਿਲ੍ਹਾ ਕੈਥਲ ‘ਚ ਬਰਾਮਦ ਹੋਈ ਹੈ। ਕਾਰ ਬਰਾਮਦ ਹੋਣ ਦੀ ਥਾਂ ਨਾਭਾ ਤੋਂ 70 ਕਿਲੋਮੀਟਰ ਦੂਰ ਸਥਿਤ ਹੈ।

RPT--Nabha: Security personnel and media outside Nabha Central Jail, which was stormed by armed men who helped in escaping five terrorists including Khalistan Liberation Front chief Harminder Mintoo, in Nabha on Sunday. PTI Photo (STORY DEL2, 28) (PTI11_27_2016_000106B)
ਮੈਕਸੀਮਮ ਸਕਿਊਰਿਟੀ ਜੇਲ੍ਹ ਨਾਭਾ ਦੇ ਮੁਖ ਗੇਟ ਦੀ ਤਸਵੀਰ

ਕੈਥਲ ਦੇ ਪੁਲਿਸ ਕਪਤਾਨ ਸੁਮੇਰ ਪ੍ਰਤਾਪ ਸਿੰਘ ਨੇ ਕਿਹਾ, “ਇਕ ਕਾਰ ਬਰਾਮਦ ਹੋਈ ਹੈ, ਫੌਰੈਂਸਿਕ ਮਾਹਰ ਕਾਰ ਦੀ ਜਾਂਚ ਕਰ ਰਹੇ ਹੈ।”

ਸਬੰਧਤ ਖ਼ਬਰ:

ਨਾਭਾ ਜੇਲ੍ਹ ‘ਤੇ ਹਮਲਾ: ਭਾਈ ਹਰਮਿੰਦਰ ਸਿੰਘ ਮਿੰਟੂ ਸਣੇ ਚਾਰ ਹੋਰ ਫਰਾਰ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਰਿਆਣਾ ਪੁਲਿਸ ਹੁਣ ਡੇਰਾ ਮੁਖੀ ਦੇ ਕੁੜਮ ਅਤੇ ਸਾਬਕਾ ਕਾਂਗਰਸੀ ਮੰਤਰੀ ਹਰਮਿੰਦਰ ਜੱਸੀ ਨੂੰ ਘੇਰਨ ਦੇ ਰੌਂਅ ਵਿੱਚ ਹੈ। ਇਸ ਗੱਲ ਦਾ ਪ੍ਰਗਟਾਵਾ ਖੁਦ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਬਲਾਤਕਾਰ ਦੇ ਦੋਸ਼ 'ਚ 20 ਸਾਲਾ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਦੀਆਂ 25
ਬਲਾਤਕਾਰ ਦੇ ਦੋਸ਼ 'ਚ 20 ਸਾਲਾ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਉਰਫ ਪ੍ਰਿਯੰਕਾ ਤਨੇਜਾ ਦੀ ਸੋਮਵਾਰ (3 ਅਕਤੂਬਰ) ਨੂੰ ਹੋਈ ਗ੍ਰਿਫਤਾਰੀ ਤੇ ਉਸ
ਹਰਿਆਣਾ ਪੁਲਿਸ ਨੇ ਡੇਰਾ ਸਿਰਸਾ ਦੇ ਆਈ. ਟੀ. ਹੈੱਡ ਵਿਨੀਤ ਕੁਮਾਰ ਨੂੰ ਸਿਰਸਾ ਤੋਂ ਗ੍ਰਿਫਤਾਰ ਕੀਤਾ ਹੈ, ਜਿਸ ਨੇ ਡੇਰੇ ਦੀਆਂ 60 ਹਾਰਡ ਡਿਸਕਾਂ ਕੱਢ ਕੇ ਛੁਪਾ ਦਿੱਤੀਆਂ ਸਨ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: