Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨੇਪਾਲ ਸਰਕਾਰ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਿੱਕਾ ਜਾਰੀ ਕੀਤਾ

ਨੇਪਾਲ ਸਰਕਾਰ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਿੱਕਾ ਜਾਰੀ ਕੀਤਾ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਿੱਕਾ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਿੱਕਾ

ਨੇਪਾਲ/ਚੰਡੀਗੜ੍ਹ ( 8 ਅਗਸਤ, 2015): ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਮ ‘ਤੇ ਸਿੱਕਾ ਜਾਰੀ ਕਰਨ ਵਾਲਾ ਨੇਪਾਲ ਦੂਨੀਆਂ ਦਾ ਪਹਿਲਾ ਦੇਸ਼ ਬਣ ਗਿਆ ਹੈ।

ਨੇਪਾਲ ਸਰਕਾਰ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 400 ਸਾਲਾ ਪ੍ਰਕਾਂਸ਼ ਦਿਹਾੜੇ ਨੂੰ ਸਮਰਪਿਤ 250 ਰੁਪਏ ਦਾ ਸਿੱਕਾ ਸਿੱਕਾ ਜਾਰੀ ਕੀਤਾ ਹੈ।

ਇਹ 1849 ਤੋਂ ਬਾਅਦ ਪਹਿਲੀ ਵਾਰ ਹੈ ਕਿ ਕਿਸੇ ਦੇਸ਼ ਦੀ ਸਰਕਾਰ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਮ ‘ਤੇ ਸਿੱਕਾ ਜਾਰੀ ਕੀਤਾ ਹੋਵੇ।

ਚਾਂਦੀ ਦੇ ਬਣੇ ਇਸ ਸਿੱਕੇ ਦੇ ਉੱਪਰ ਖਾਲਸਾਈ ਚਿੰਨ ਖੰਡਾ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਚਿੰਨ ਉਕਰਿਆ ਹੋਇਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨੇਪਾਲ ਵਿੱਚ ਭੁਚਾਲ ਤੋਂ ਪੀੜਤ ਲੋਕਾਂ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ (ਇੰਟਰਨੈਸ਼ਨਲ) ਅਮਰੀਕਾ ਨੇ ਲੰਗਰ ਸ਼ੁਰੂ ਕਰ ਦਿੱਤੇ ਹਨ।
ਨੇਪਾਲ ਵਿੱਚ ਗਰੂ ਨਾਨਕ ਸਾਹਿਬ ਜੀ ਦੀ ਯਾਦ ਨਾਲ ਸਬੰਧਿਤ ਗਗੁਰਦੁਆਰਾ ਸਾਹਿਬ ਨਾਨਕਮੱਠ ਸਾਹਿਬ, ਕੂਪਨਟੋਲ ਦੇ ਗੁਰਦੁਆਰਾ ਖੂਹ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਸੁਰੱਖਿਅਤ ਹਨ । ਇਹ ਜਾਣਕਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: