Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਪ੍ਰੇਮੀਆਂ’ ਨੂੰ ਪੰਚਕੁਲਾ ‘ਚੋਂ ਹਟਾਉਣ ਲਈ ਪੁਲਿਸ ਕਾਰਵਾਈ ਸ਼ੁਰੂ, ਕਈ ਚੈਨਲਾਂ ਦੀ ਓਬੀ ਵੈਨਾਂ ‘ਤੇ ਹਮਲਾ

‘ਪ੍ਰੇਮੀਆਂ’ ਨੂੰ ਪੰਚਕੁਲਾ ‘ਚੋਂ ਹਟਾਉਣ ਲਈ ਪੁਲਿਸ ਕਾਰਵਾਈ ਸ਼ੁਰੂ, ਕਈ ਚੈਨਲਾਂ ਦੀ ਓਬੀ ਵੈਨਾਂ ‘ਤੇ ਹਮਲਾ

ਪੰਚਕੁਲਾ: ਡੇਰਾ ਸਿਰਸਾ ਦੇ ਪ੍ਰੇਮੀਆਂ ਨੂੰ ਪੰਚਕੁਲਾ ‘ਚੋਂ ਹਟਾਉਣ ਲਈ ਹਰਿਆਣਾ ਪੁਲਿਸ, ਭਾਰਤੀ ਫੌਜ ਅਤੇ ਨੀਮ ਫੌਜੀ ਦਸਤਿਆਂ ਵਲੋਂ ਕਾਰਵਾਈ ਸ਼ੁਰੂ ਕੀਤੀ ਗਈ ਹੈ। ਕਾਰਵਾਈ ਤਹਿਤ ਡੇਰਾ ਹਮਾਇਤੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਡੇਰਾ ਪ੍ਰੇਮੀਆਂ ਨੇ ਕਈ ਚੈਨਲਾਂ ਦੀ ਓਬੀ ਵੈਨਾਂ ‘ਤੇ ਹਮਲਾ ਕਰਕੇ ਭੰਨ-ਤੋੜ ਕੀਤੀ ਅਤੇ ਕੁਝ ਚੈਨਲਾਂ ਦੇ ਪੱਤਰਕਾਰਾਂ ਨੂੰ ਸੱਟਾਂ ਵੀ ਲੱਗੀਆਂ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: