Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜ ਪਿਆਰਿਆ ਵਲੋਂ ਤਖਤਾਂ ਦੇ ਜਥੇਦਾਰਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਪ੍ਰਵਾਨ : ਦਲ ਖਾਲਸਾ

ਪੰਜ ਪਿਆਰਿਆ ਵਲੋਂ ਤਖਤਾਂ ਦੇ ਜਥੇਦਾਰਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਪ੍ਰਵਾਨ : ਦਲ ਖਾਲਸਾ

ਅੰਮ੍ਰਿਤਸਰ (ਪ੍ਰੈਸ ਬਿਆਨ): ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਪੰਜ ਪਿਆਰਿਆ ਵਲੋਂ ਤਖਤਾਂ ਦੇ ਜਥੇਦਾਰਾਂ ਦੇ ਸਮਾਜਿਕ ਬਾਈਕਾਟ ਦੇ ਸੱਦੇ ਨੂੰ ਪ੍ਰਵਾਨ ਕਰਦਿਆਂ ਕਿਹਾ ਹੈ ਕਿ ਇਹ ਸੱਦਾ ਪੰਥਕ ਭਾਵਨਾਵਾਂ ਦੀ ਸਹੀ ਤਰਜਮਾਨੀ ਕਰਦਾ ਹੈ। ਕੰਵਰਪਾਲ ਸਿੰਘ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ, ਪੰਜ ਪਿਆਰਿਆਂ ਦੇ ਸੰਦੇਸ਼ ਨੂੰ ਖਿੜੇ ਮੱਥੇ ਪ੍ਰਵਾਨ ਕਰਦੇ ਹਨ। ਉਹਨਾਂ ਕਿਹਾ ਕਿ ਦਾਗੀ ਅਤੇ ਵਿਵਾਦਿਤ ਜਥੇਦਾਰਾਂ ਕੋਲ ਅਹੁਦੇ ਛੱਡਣ ਤੋਂ ਇਲਾਵਾ ਹੁਣ ਹੋਰ ਕੋਈ ਰਾਹ ਨਹੀਂ ਹੈ।

ਹਰਪਾਲ ਸਿੰਘ ਚੀਮਾ ਅਤੇ ਕੰਵਰਪਾਲ ਸਿੰਘ (ਫਾਈਲ ਤਸਵੀਰ)
ਹਰਪਾਲ ਸਿੰਘ ਚੀਮਾ ਅਤੇ ਕੰਵਰਪਾਲ ਸਿੰਘ (ਫਾਈਲ ਤਸਵੀਰ)

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਕੈਨੇਡਾ ਸਰਕਾਰ ਵੱਲੋਂ ਭਾਈ ਹਰਦੀਪ ਸਿੰਘ ਨਿੱਝਰ ਦੇ ਤਿੰਨ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਦਲ ਖ਼ਾਲਸਾ ਆਗੂਆਂ ਨੇ ਜਸਟਿਨ ਟਰੂਡੋ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਾਲ ਹੀ, ਪਾਕਿਸਤਾਨ ਸਰਕਾਰ ਨੂੰ
ਕੈਨੇਡਾ ਸਰਕਾਰ ਵੱਲੋਂ ਭਾਈ ਹਰਦੀਪ ਸਿੰਘ ਨਿੱਝਰ ਦੇ ਤਿੰਨ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਦਲ ਖ਼ਾਲਸਾ ਆਗੂਆਂ ਨੇ ਜਸਟਿਨ ਟਰੂਡੋ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਾਲ ਹੀ, ਪਾਕਿਸਤਾਨ ਸਰਕਾਰ ਨੂੰ
ਕੈਨੇਡੀਅਨ ਪ੍ਰਧਾਨ ਮੰਤਰੀ ਨੇ ਐਤਵਾਰ ਨੂੰ ਕੈਨੇਡਾ ਦੀ ਧਰਤੀ 'ਤੇ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ 'ਚ ਸ਼ਾਮਲ ਹੋਣ ਲਈ ਭਾਰਤ 'ਤੇ ਆਪਣੇ ਦੋਸ਼ਾਂ ਨੂੰ ਮੁੜ ਦ੍ਰਿੜਤਾ ਨਾਲ ਦੁਹਰਾਉਂਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: