Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜ ਪਿਆਰਿਆਂ ਵੱਲੋਂ ਖਾਲਸਾ ਪੰਥ ਨੂੰ ਦਿੱਤਾ ਗਿਆ ਸੰਦੇਸ਼; ਜਥੇਦਾਰਾਂ ਦਾ ਕੀਤਾ ਜਾਵੇ ਬਾਈਕਾਟ

ਪੰਜ ਪਿਆਰਿਆਂ ਵੱਲੋਂ ਖਾਲਸਾ ਪੰਥ ਨੂੰ ਦਿੱਤਾ ਗਿਆ ਸੰਦੇਸ਼; ਜਥੇਦਾਰਾਂ ਦਾ ਕੀਤਾ ਜਾਵੇ ਬਾਈਕਾਟ

ਅੰਮ੍ਰਿਤਸਰ ਸਾਹਿਬ: ਅੱਜ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਖਾਲਸਾ ਪੰਥ ਦੇ ਨਾਮ ਸੰਦੇਸ਼ ਜਾਰੀ ਕਰ ਦਿੱਤਾ ਗਿਆ ਹੈ। ਖਾਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜ ਪਿਆਰਿਆਂ ਵੱਲੋਂ ਸੰਦੇਸ਼ ਜਾਰੀ ਕਰਕੇ ਕਿਹਗਾ ਗਿਆ ਹੈ ਕਿ ਇਹ ਜਥੇਦਾਰ ਖਾਲਸਾ ਪੰਥ ਨੂੰ ਪ੍ਰਵਾਨ ਨਹੀਂ ਹਨ, ਇਸ ਲਈ ਸਿੱਖ ਕੌਮ ਇਨ੍ਹਾਂ ਦਾ ਬਾਈਕਾਟ ਕਰੇ।

ਪੰਜ ਪਿਆਰੇ ਫੈਸਲਾ ਸੁਣਾਉਦੇਂ ਹੋਏ (ਫਾਈਲ ਫੋਟੋ)
ਪੰਜ ਪਿਆਰੇ ਫੈਸਲਾ ਸੁਣਾਉਦੇਂ ਹੋਏ (ਫਾਈਲ ਫੋਟੋ)

ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ਜੋ ਛੇਤੀ ਹੀ ਸਾਂਝੇ ਕੀਤੇ ਜਾਣਗੇ । ਪੂਰੀ ਖਬਰ ਇਸ ਲਿੰਕ ਤੇ ਕਲਿਕ ਕਰਕੇ ਪੜੋ: ਪੰਜ ਪਿਆਰੇ ਸਿੰਘਾਂ ਨੇ ਦਿੱਤਾ ਜਥੇਦਾਰਾਂ ਦੇ ਸੋਸ਼ਲ ਬਾਈਕਾਟ ਦਾ ਸੱਦਾ; ਮੱਕੜ ਅਤੇ ਹਰਚਰਨ ਸਿੰਘ ਵੀ ਦਿੱਤੇ ਦੋਸ਼ੀ ਕਰਾਰ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: