Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਚੋਣਾਂ 2017: ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ 5ਵੀਂ ਸੂਚੀ ਜਾਰੀ

ਪੰਜਾਬ ਚੋਣਾਂ 2017: ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ 5ਵੀਂ ਸੂਚੀ ਜਾਰੀ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕੱਲ੍ਹ ਸ਼ਾਮ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਉਮੀਦਵਾਰਾਂ ਦੀ ਆਪਣੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ। 5ਵੀਂ ਸੂਚੀ ‘ਚ 12 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਵਲੋਂ ਜਾਰੀ ਪੰਜਵੀਂ ਸੂਚੀ:

1. ਜਲੰਧਰ (ਕੇਂਦਰੀ)        – ਡਾ. ਸੰਜੀਵ ਕੁਮਾਰ ਸ਼ਰਮਾ
2. ਖੇਮਕਰਮ                  – ਕੈਪਟਨ ਬਿਕਰਮਜੀਤ ਸਿੰਘ ਪਾਹੂਵਿੰਡੀਆ
3. ਪਠਾਨਕੋਟ                 – ਰਾਜਕੁਮਾਰ ਮਹਾਜਨ
4. ਅੰਮ੍ਰਿਤਸਰ (ਪੱਛਮੀ)    – ਬਲਵਿੰਦਰ ਸਿੰਘ ਸਹੋਤਾ
5. ਫਿਰੋਜ਼ਪੁਰ (ਸ਼ਹਿਰ)    – ਨਰਿੰਦਰ ਸਿੰਘ ਸੰਧਾ
6. ਗੁਰੂ ਹਰਿ ਸਹਾਏ        – ਮਲਕੀਤ ਸਿੰਘ ਥਿੰਦ
7. ਕਾਦੀਆਂ                   – ਕੰਵਲਪ੍ਰੀਤ ਸਿੰਘ ਕਾਕੀ
8. ਖਡੂਰ ਸਾਹਿਬ           – ਭੁਪਿੰਦਰ ਸਿੰਘ ਬਿੱਟੂ
9. ਬੱਲੂਆਣਾ                 – ਗਿਰੀਰਾਜ ਰਾਜੌਰਾ
10. ਸਨੌਰ                    – ਕੁਲਦੀਪ ਕੌਰ ਟੌਹੜਾ
11. ਬਾਘਾ ਪੁਰਾਣਾ          – ਕੈਪਟਨ ਗੁਰਬਿੰਦਰ ਸਿੰਘ ਕੰਗ
12. ਜੰਡਿਆਲਾ              – ਹਰਭਜਨ ਸਿੰਘ

ਸੰਬੰਧਤ ਖ਼ਬਰਾਂ:

ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ …

ਪੰਜਾਬ ਚੋਣਾਂ 2017: ‘ਆਪ’ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: