Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਚੋਣਾਂ 2017: ਦੋ ਅਕਾਲੀ ਵਿਧਾਇਕ ਕਾਂਗਰਸ ‘ਚ ਹੋਏ ਸ਼ਾਮਲ

ਪੰਜਾਬ ਚੋਣਾਂ 2017: ਦੋ ਅਕਾਲੀ ਵਿਧਾਇਕ ਕਾਂਗਰਸ ‘ਚ ਹੋਏ ਸ਼ਾਮਲ

ਨਵੀਂ ਦਿੱਲੀ: ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਝਟਕਾ ਦਿੰਦੇ ਹੋਏ ਦੋ ਮੌਜੂਦਾ ਅਕਾਲੀ ਵਿਧਾਇਕ ਮਹੇਸ਼ ਇੰਦਰ ਸਿੰਘ ਤੇ ਰਾਜਵਿੰਦਰ ਕੌਰ ਭਾਗੀਕੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ‘ਚ ਕਾਂਗਰਸ ‘ਚ ਸ਼ਾਮਲ ਹੋ ਗਏ। ਮਹੇਸ਼ ਇੰਦਰ ਸਿੰਘ ਬਾਘਾਪੁਰਾਣਾ ਤੋਂ ਵਿਧਾਇਕ ਹਨ। ਜਦਕਿ ਰਾਜਵਿੰਦਰ ਕੌਰ ਭਾਗੀਕੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਹਨ।

maheshinder-singh-andh-rajwinder-kaur-bhagike
ਮਹੇਸ਼ ਇੰਦਰ ਸਿੰਘ ਤੇ ਰਾਜਵਿੰਦਰ ਕੌਰ ਭਾਗੀਕੇ (ਫਾਈਲ ਫੋਟੋ)

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: