Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬੀ ਯੂਨੀਵਰਸਿਟੀ, ਪਟਆਿਲਾ ਵਿੱਚ 4 ਦਿਨਾਂ ਕਿਤਾਬ ਮੇਲੇ ਦੀ ਸਿੱਖ ਸਿਆਸਤ ਵੱਲੋਂ ਖਾਸ ਪੇਸ਼ਕਸ਼

ਪੰਜਾਬੀ ਯੂਨੀਵਰਸਿਟੀ, ਪਟਆਿਲਾ ਵਿੱਚ 4 ਦਿਨਾਂ ਕਿਤਾਬ ਮੇਲੇ ਦੀ ਸਿੱਖ ਸਿਆਸਤ ਵੱਲੋਂ ਖਾਸ ਪੇਸ਼ਕਸ਼

ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪਬਲੀਕੇਸ਼ਨ ਬਿਊਰੋ ਵੱਲੋ ਕਰਵਾਇਆ ਜਾ ਰਿਹਾ 4 ਦਿਨਾਂ ਪੁਸਤਕ ਮੇਲਾ ਕੱਲ (20 ਫ਼ਰਵਰੀ ਨੂੰ) ਸ਼ੁਰੂ ਹੋ ਗਇਆ ਹੈ।ਇਸ ਕਿਤਾਬ ਮੇਲੇ ਦਾ ਉਦਘਾਟਨ ਕਨੇਡਾ ਦੀ ਐਮ.ਪੀ. ਰੂਬੀ ਸਹੋਤਾ ਨੇ ਕਿਤਾ।ਇਸ ਕਿਤਾਬ ਮੇਲੇ ਵਿੱਚ ਕਿਤਾਬਾਂ ਦੇ ਪਾਠਕ ਵੱਡੀ ਗਿਣਤੀ ਪਹੁੰਚੇ। ਉਸ ਦੀ ਵੀਡੀੳ ਸਿੱਖ ਸਿਆਸਤ ਵੱਲੋਂ ਕੀਤੀ ਗਈ ਉਹ ਪਾਠਕਾਂ ਦੀ ਜਾਣਕਾਰੀ ਲਈ ਹਾਜ਼ਰ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਸ਼ਵ ਦੀ ਦੂਜੀ ਵੱਡੀ ਯੂਨੀਵਰਸਿਟੀ ਹੈ ਜੋ ਹਿਬਰੂ ਯੂਨੀਵਰਸਿਟੀ ਤੋਂ ਬਾਅਦ ਦੂਜੀ ਵੱਡੀ ਯੂਨੀਵਰਸਿਟੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਦੇ ਮਕਸਦ ਲਈ ਸਥਾਪਿਤ ਹੋਈ। ਇਸ ਮਕਸਦ ਲਈ ਸਥਾਪਤ ਹੋਈ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ਜਿਸ ਦਾ ਵਿਸ਼ਾ ਸ੍ਰੀ
ਇੰਡੀਆ ਦੀ ਨਵੀਂ ਕੇਂਦਰੀ ਸਿੱਖਿਆ ਨੀਤੀ ਦੇ ਲਾਗੂ ਹੋਣ ਨਾਲ ਪੰਜਾਬ ਅਤੇ ਪੰਜਾਬੀ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ
ਇੰਡੀਆ ਦੀ ਨਵੀਂ ਕੇਂਦਰੀ ਸਿੱਖਿਆ ਨੀਤੀ ਦੇ ਲਾਗੂ ਹੋਣ ਨਾਲ ਪੰਜਾਬ ਅਤੇ ਪੰਜਾਬੀ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: