Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੱਬਰ ਅਕਾਲੀ ਲਹਿਰ, ਭਾਰਤੀ ਰਾਸ਼ਟਰਵਾਦ, ਸਿੱਖ ਇਤਿਹਾਸ ਨੂੰ ਬਰਬਾਦ ਕਰਨ ‘ਤੇ ਭਾਈ ਅਜਮੇਰ ਸਿੰਘ ਦੇ ਵਿਚਾਰ

ਬੱਬਰ ਅਕਾਲੀ ਲਹਿਰ, ਭਾਰਤੀ ਰਾਸ਼ਟਰਵਾਦ, ਸਿੱਖ ਇਤਿਹਾਸ ਨੂੰ ਬਰਬਾਦ ਕਰਨ ‘ਤੇ ਭਾਈ ਅਜਮੇਰ ਸਿੰਘ ਦੇ ਵਿਚਾਰ

ਸਿੱਖ ਵਿਦਵਾਨ ਅਤੇ ਇਤਿਹਾਸਕਾਰ ਭਾਈ ਅਜਮੇਰ ਸਿੰਘ ਨੇ ਵਿਸਤਾਰ ਨਾਲ ਦੱਸਿਆ ਕਿ ਕਿਵੇਂ ਸਿੱਖ ਇਤਿਹਾਸ ਨੂੰ ਜ਼ਰੀਆ ਬਣਾ ਕੇ ਸਿੱਖ ਗੁਰੂ ਸਾਹਿਬਾਨ ਨੂੰ ਅਖੌਤੀ ਭਾਰਤੀ ਦੇਸ਼ਭਗਤ ਦੇ ਰੂਪ ਵਿਚ ਪੇਸ਼ ਕੀਤਾ ਗਿਆ। ਬੱਬਰ ਰਤਨ ਸਿੰਘ “ਰੱਕੜ” ਦਦੇ ਸ਼ਹੀਦੀ ਸਮਾਗਮ ਮੌਕੇ ਬੋਲਦਿਆਂ ਭਾਈ ਅਜਮੇਰ ਸਿੂੰਘ ਨੇ ਚਾਨਣਾ ਪਾਇਆ ਕਿ ਕਿਵੇਂ ਗਦਰੀ ਬਾਬਿਆਂ ਅਤੇ ਬੱਬਰ ਅਕਾਲੀਆਂ ਵਰਗੇ ਸਿੱਖ ਨਾਇਕਾਂ ਨੂੰ ਇਤਿਹਾਸ ਵਿਚੋਂ ਗਾਇਬ ਕਰ ਦੇਣ ਦੀਆਂ ਕੋਸ਼ਿਸ਼ਾਂ ਹੋਈਆਂ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਖ਼ਾਸ ਸਮਾਗਮ ਦੌਰਾਨ ਡਾ. ਗੁਰਪ੍ਰੀਤ ਸਿੰਘ ਵੱਲੋਂ “ਸਿੱਖੀ ਵਿਚ ਸ਼ਹਾਦਤ ਦਾ ਰੁਤਬਾ” ਵਿਸ਼ੇ ’ਤੇ ਵਖਿਆਨ ਦਿੱਤਾ ਗਿਆ।
ਬੱਬਰ ਅਕਾਲੀ ਲਹਿਰ ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ ਪਿੰਡ ਝਿੰਗੜਾਂ (ਨਵਾਂਸ਼ਹਿਰ) ਵੱਲੋਂ ਇੱਕ ਗੁਰਮਤਿ ਸਮਾਗਮ ਕਰਵਾਇਆ ਗਿਆ । ਜਿਸ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ ਨੇ ਵਿਸ਼ੇਸ ਤੌਰ ਤੇ
ਬੱਬਰ ਅਕਾਲੀ ਲਹਿਰ ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ ਪਿੰਡ ਝਿੰਗੜਾਂ (ਨਵਾਂਸ਼ਹਿਰ) ਵੱਲੋਂ ਇੱਕ ਗੁਰਮਤਿ ਸਮਾਗਮ ਕਰਵਾਇਆ ਗਿਆ । ਜਿਸ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ ਨੇ ਵਿਸ਼ੇਸ ਤੌਰ ਤੇ
ਬੱਬਰ ਅਕਾਲੀ ਯੋਧਿਆਂ ਦਾ ਟੀਚਾ ਪੰਜਾਬ ਵਿੱਚ ਖਾਲਸਾ ਰਾਜ ਦੀ ਮੁੜ ਬਹਾਲੀ ਅਤੇ ਹਿੰਦੁਸਤਾਨ ਵਿੱਚ ਸਵੈਰਾਜ ਕਾਇਮ ਕਰਨਾ ਸੀ। ਇਸ ਮਨੋਰਥ ਲਈ ਹਥਿਆਰ ਬੰਦ ਜੱਦੋਜਹਿਦ ਰਾਹੀਂ ਫਿਰੰਗੀ ਹਕੂਮਤ ਦੇ ਮਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: